May 7, 2026

ਸ. ਜਸਵਿੰਦਰ ਸਿੰਘ ਦੀਪ ਮੀਤ ਸਕੱਤਰ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 03 ਅਕਤੂਬਰ- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਮੀਤ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸ. ਜਸਵਿੰਦਰ ਸਿੰਘ ਦੀਪ ਦੇ ਸੇਵਾਮੁਕਤ ਹੋਣ ’ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ. ਦੀਪ ਨੂੰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸ੍ਰੀ ਸਾਹਿਬ, ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ […]

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਲਈ ਅੰਤਰਰਾਸ਼ਟਰੀ ਸਿਖਲਾਈ

ਲੁਧਿਆਣਾ 3 ਅਕਤੂਬਰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਹੋਮ ਸਾਇੰਸ ਕਾਲਜ ਦੇ ਭੋਜਨ ਅਤੇ ਪੋਸ਼ਣ ਵਿਭਾਗ ਦੀ ਪੀ ਐਚ ਡੀ ਦੀ ਵਿਦਿਆਰਥਣ ਪ੍ਰੱਗਿਆ ਪਾਂਡੇ ਨੇ ਇਜ਼ਰਾਇਲ ਵਿੱਚ ਅੰਤਰਰਾਸ਼ਟਰੀ ਸਿਖਲਾਈ ਲਈ ਭਾਗ ਲਿਆ । ਜ਼ਿਕਰਯੋਗ ਹੈ ਕਿ ਬਦਲਦੇ ਵਿਸ਼ਵੀ ਵਾਤਾਵਰਨ ਵਿੱਚ ਭੋਜਨ ਦੇ ਵਿਸ਼ੇ ਉਪਰ ਹੋਈ ਇਹ ਟ੍ਰੇਨਿੰਗ ਖੇਤੀ ਵਿਗਿਆਨ ਦੇ ਅੰਤਰਰਾਸ਼ਟਰੀ ਸਕੂਲ ਵੱਲੋਂ 28 ਅਗਸਤ […]

ਸ਼੍ਰੋਮਣੀ ਕਮੇਟੀ ਦੇ ਕਾਲਜ ਦੀ ਵਿਦਿਆਰਥਣ ਦੇ ਰਾਸ਼ਟਰੀ ਪੁਰਸਕਾਰ ਜਿੱਤਣ ’ਤੇ ਪ੍ਰਧਾਨ ਮੰਤਰੀ ਨੇ ਕੀਤਾ ਸਨਮਾਨਿਤ

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦਿੱਤੀ ਵਧਾਈ ਅੰਮ੍ਰਿਤਸਰ, 3 ਅਕਤੂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ, ਫਫੜੇ ਭਾਈਕੇ (ਮਾਨਸਾ) ਦੀ ਵਿਦਿਆਰਥਣ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਚਲਾਏ ਗਏ ’ਸਵੱਛ ਭਾਰਤ ਅਭਿਆਨ’ ਤਹਿਤ ਕਰਵਾਏ ਗਏ ਰਾਸ਼ਟਰ ਪੱਧਰ ਦੇ ਨਿਬੰਧ ਰਚਨਾ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ […]