May 7, 2026

ਅਕਾਲੀ ਦਲ ਵੱਲੋਂ ਗੁਰਦਾਸਪੁਰ ਵਿਚ ਕਾਂਗਰਸੀ ਗੁੰਡਾਗਰਦੀ ਦੀ ਨਿਖੇਧੀ

ਚੰਡੀਗੜ – ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸੀ ਲਫੰਗਿਆਂ ਵੱਲੋ ਅੱਜ ਸ਼ਾਮੀ ਗੁਰਦਾਸਪੁਰ ਵਿਚ ਪਾਰਟੀ ਦੀ ਚੋਣ ਮੀਟਿੰਗ ਵਿਚ ਵੜ ਕੇ ਕੀਤੀ ਗੁੰਡਾਗਰਦੀ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਅਤੇ ਇਸ ਮਸਲੇ ਨੂੰ ਚੋਣ ਕਮਿਸ਼ਨ ਕੋਲ ਉਠਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਖੁਲਾਸਾ ਕਰਦਿਆਂ ਪਾਰਟੀ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਸ਼ਾਮੀਂ ਹਨੂੰਮਾਨ […]

ਗੁਣਾਂ ਨਾਲ ਭਰਪੂਰ ਹੈ ਪਾਲਕ

ਨਵੀਂ ਦਿੱਲੀ— ਹਰੀ ਸਬਜ਼ੀ ਕੋਈ ਵੀ ਹੋਵੇ, ਸਿਹਤ ਲਈ ਫਾਇਦੇਮੰਦ ਹੀ ਹੁੰਦੀ ਹੈ ਪਰ ਪਾਲਕ ਇਨ੍ਹਾਂ ਵਿਚੋਂ ਸਭ ਤੋਂ ਗੁਣਕਾਰੀ ਹੈ, ਕਿਉਂਕਿ ਇਹ ਇਕ ਅਜਿਹੀ ਸਬਜ਼ੀ ਹੈ, ਜਿਸ ਵਿਚ ਵਿਟਾਮਿਨ ਏ, ਬੀ, ਸੀ, ਲੋਹਾ, ਕੈਲਸ਼ੀਅਮ, ਪ੍ਰੋਟੀਨ, ਫਾਈਬਰ, ਖਣਿਜ ਪਦਾਰਥ, ਮੈਗਨੀਸ਼ੀਅਮ, ਆਇਰਨ, ਅਮੀਨੋ ਐਸਿਡ ਅਤੇ ਫੌਲਿਕ ਐਸਿਡ ਵਰਗੇ ਤੱਤ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਇਸ […]

ਗਰਭ ਅਵਸਥਾ ਵਿਚ ਹੋ ਰਹੇ ਪੇਟ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਸਕਦਾ ਹੈ ਨੁਕਸਾਨ

ਨਵੀਂ ਦਿੱਲੀ— ਗਰਭ ਅਵਸਥਾ ਦੌਰਾਨ ਪੇਟ ਦਰਦ ਦੀ ਸਮੱਸਿਆ ਹੋਣਾ ਆਮ ਗੱਲ ਹੈ ਪਰ ਕਈ ਔਰਤਾਂ ਨੂੰ ਪੇਟ ਦਰਦ ਹੱਦ ਤੋਂ ਜ਼ਿਆਦਾ ਹੁੰਦਾ ਹੈ। ਅਜਿਹੇ ਵਿਚ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਗਰਭ ਅਵਸਥਾ ਦੌਰਾਨ ਪੇਟ ਦੇ ਨਿਚਲੇ ਹਿੱਸੇ ‘ਤੇ ਦਰਦ ਕਿਉਂ ਹੁੰਦਾ ਹੈ। ਇਸ ਦਰਦ ਨੂੰ ਮਾਮੂਲੀ ਗਰਭ ਅਵਸਥਾ ਸਮਝ ਕੇ ਇਗਨੋਰ ਨਹੀਂ ਕਰਨਾ […]