ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਚ ਕੀਤੇ ਵਾਧੇ ਨੂੰ ਨਾਕਾਫੀ ਤੇ ਖਾਨਾਪੂਰਤੀ ਦੱਸਿਆ
ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਚੰਡੀਗੜ੍ਹ, 24 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਗਏ ਵਾਧੇ ਨੂੰ ਨਾਕਾਫੀ ਦੱਸਦੇ ਹੋਏ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਤਰਜ਼ ‘ਤੇ ਇਸ ਦਾ ਮੁੜ ਜਾਇਜ਼ਾ ਲੈਣ ਦੀ ਮੰਗ ਕੀਤੀ ਹੈ। ਅੱਜ ਇੱਥੇ ਜਾਰੀ ਇਕ […]




