February 5, 2025

ਬੋਰਡ ਦੇ ਤਿੰਨ ਦਿਨਾਂ ਖੇਤਰ ਪੱਧਰੀ ਵਿੱਦਿਅਕ ਮੁਕਾਬਲੇ 24 ਤੋਂ ਸ਼ੁਰੂ 

ਐੱਸ.ਏ.ਐੱਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੈੱ੍ਰਸ ਨੂੰ ਜਾਰੀ ਕੀਤੀ ਗਈ ਸੂਚਨਾ ਅਨੁਸਾਰ ਦੱਸਿਆ ਗਿਆ ਹੈ ਕਿ ਬੋਰਡ ਵੱਲੋਂ ਚਾਰ ਖੇਤਰਾਂ (ਪਟਿਆਲਾ, ਬਠਿੰਡਾ, ਜਲੰਧਰ, ਅੰਮ੍ਰਿਤਸਰ) ਵਿੱਚ ਖੇਤਰ ਪੱਧਰੀ ਸਹਿ  ਅਕਾਦਮਿਕ ਵਿੱਦਿਅਕ ਮੁਕਾਬਲੇ ਕੱਲ੍ਹ ਤੋਂ ਸ਼ੁਰੂ ਹੋ ਰਹੇ ਹਨ| ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 24 ਅਕਤੂਬਰ ਨੂੰ ਪ੍ਰਾਇਮਰੀ ਵਰਗ , 25 ਅਕਤੂਬਰ ਨੂੰ […]

ਸੀਨੀਅਰ ਸਿਟੀਜਨਸ ਨੇ ਫੇਜ਼-9 ਦੇ ਨੇਚਰ ਪਾਰਕ ਵਿੱਚ ਕੂੜੇਦਾਨ ਦੀ ਵਿਵਸਥਾ ਕੀਤੀ

ਐਸ ਏ ਐਸ ਨਗਰ : ਸੀਨੀਅਰ ਸਿਟੀਜਨਸ ਨੇ ਫੇਜ਼-9 ਦੇ ਨੇਚਰ ਪਾਰਕ ਵਿੱਚ ਕੂੜੇਦਾਨ ਦੀ ਵਿਵਸਥਾ ਕੀਤੀ ਹੈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਸਿਟੀਜਨ ਕਰਨਲ ਟੀ ਬੀ ਐਸ ਬੇਦੀ ਨੇ ਦੱਸਿਆ ਕਿ ਇਸ ਪਾਰਕ ਵਿੱਚ ਇੱਕ ਵੀ ਕੂੜੇਦਾਨ ਦਾ ਡਿੱਬਾ ਨਹੀਂ ਸੀ| ਜਿਸ ਕਰਕੇ ਲੋਕ ਪਲਾਸਟਿਕ ਦੇ ਲਿਫਾਫੇ ਅਤੇ ਇਸਤੇਮਾਲ ਨਾ ਕਰਨ ਵਾਲਾ ਹੋਰ ਸਾਮਾਨ […]

ਕੰਜਿਊਮਰ ਪ੍ਰੋਟੈਕਸ਼ਨ ਐਂਡ ਅਵੇਅਰਨੈਸ ਕੌਂਸਲ ਵਲੋਂ ਪੰਜਾਬ ਵਿਚ ਬਿਜਲੀ ਦਰਾਂ ਵਧਾਉਣ ਦੇ ਫੈਸਲੇ ਦੀ ਨਿਖੇਧੀ

ਐਸ ਏ ਐਸ ਨਗਰ: ਕੰਜਿਊਮਰ ਪ੍ਰੋਟੈਕਸ਼ਨ ਐਂਡ ਅਵੇਅਰਨੈਸ ਕੌਂਸਲ ਐਸ ਏ ਐਸ ਨਗਰ ਦੀ ਇਕ ਮੀਟਿੰਗ ਪ੍ਰਧਾਨ ਐਮ ਡੀ ਸਿੰਘ ਸੋਢੀ ਦੀ ਅਗਵਾਈ ਵਿਚ ਹੋਈ,ਜਿਸ ਵਿਚ ਪੰਜਾਬ ਵਿਚ ਬਿਜਲੀ ਦਰਾਂ ਵਿਚ ਕੀਤੇ ਜਾ ਰਹੇ ਵਾਧੇ ਦੇ ਫੈਸਲੇ ਦੀ ਨਿਖੇਧੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਬੁਲਾਰੇ ਨੇ ਦਸਿਆ ਕਿ ਇਸ ਮੀਟਿੰਗ ਵਿਚ […]