May 7, 2026

ਰੈਜੀਡੈਂਟਸ ਵੈਲਫੇਅਰ ਫੋਰਮ ਸੈਕਟਰ 69 ਵਲੋਂ ਖੂਨਦਾਨ ਕੈਂਪ 29 ਅਕਤੂਬਰ ਨੂੰ

ਐਸ ਏ ਐਸ ਨਗਰ : ਰੈਜੀਡੈਂਟਸ ਵੈਲਫੇਅਰ ਫੋਰਮ ਸੈਕਟਰ 69 ਦੀ ਇੱਕ ਮੀਟਿੰਗ ਪ੍ਰਧਾਨ ਸ੍ਰ. ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਹੋਈ| ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਫੋਰਮ ਵਲੋਂ 29 ਅਕਤੂਬਰ ਨੂੰ ਸੈਕਟਰ 69 ਵਿਖੇ ਖੂਨਦਾਨ ਕਂੈਪ ਲਗਾਇਆ ਜਾਵੇਗਾ ਜੋ ਕਿ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚਲੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ […]

ਰਿਪੁਦਮਨ ਸਿੰਘ ਰੂਪ ਸਰੀ ਵਿਖੇ ਪੰਜਾਬੀ ਸਾਹਿਤ ਤੇ ਸਭਿਆਚਾਰਕ ਸੰਮੇਲਨ ਵਿਚ ਕੀਤੀ ਸ਼ਮੂਲੀਅਤ

ਸਰੀ (ਕੈਨੇਡਾ), :  ਸਾਹਿਤਕਾਰ ਰਿਪੁਦਮਨ ਸਿੰਘ ਰੂਪ, ਉਨ੍ਹਾਂ ਦੇ ਰੰਗਕਰਮੀ ਬੇਟੇ  ਐਡਵੋਕੇਟ ਰੰਜੀਵਨ ਸਿੰਘ ਅਤੇ ਪਤਨੀ ਸਤਪਾਲ ਕੌਰ ਨੇ ਆਪਣੀ  ਕੈਨੇਡਾ ਫੇਰੀ ਦੌਰਾਨ ਇਸ ਸਮੇਂ ਵ੍ਹੀਲ ਚੇਅਰ ਉਪਰ ਵਿਚਰ ਰਹੇ ਬਜ਼ੁਰਗ ਨਾਮਵਰ ਕਵੀ ਸ੍ਰੀ ਗੁਰਚਰਨ ਰਾਮਪੁਰੀ ਨੂੰ ਉਨ੍ਹਾਂ ਦੇ ਕੋਕਿੱਟਲਮ (ਵੈਨਕੂਵਰ) ਵਿਚਲੇ ਘਰ ਵਿਚ ਮਿਲ ਕੇ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ| ਸ੍ਰੀ ਰਾਮਪੁਰੀ, ਜੋ […]

ਮੈਡੀਕਲ ਕੈਂਪ ਲਗਾਇਆ

ਐਸ ਏ ਐਸ ਨਗਰ :  ਸਮਾਜ ਸੇਵੀ ਸੰਸਥਾ ਫਾਈਟ ਫਾਰ ਹਿਊਮਨ ਰਾਈਟਸ ਵਲੋਂ ਗੁਰਦੁਆਰਾ ਸਾਹਿਬ ਪਿੰਡ ਮਿਲਖ ਜਿਲਾ ਐਸ ਏ ਐਸ ਨਗਰ  ਵਿੱਚ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਸਪੋਰਟਸ ਕਲੱਬ ਪਿੰਡ ਮਿਲਖ  ਦੇ ਸਹਿਯੋਗ ਨਾਲ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਜਨਰਲ ਸਕੱਤਰ ਸ੍ਰ. ਜਸਵੀਰ ਸਿੰਘ ਨੇ […]