April 23, 2026

ਵਿਜੀਲੈਂਸ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 4 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਰਾਮਪੁਰਾ, ਬਠਿੰਡਾ ਵਿਖੇ ਤਾਇਨਾਤ ਇਕ ਏ.ਐਸ.ਆਈ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਰਾਮਪੁਰਾ, ਬਠਿੰਡਾ, ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਜਗਦੇਵ ਸਿੰਘ ਨੂੰ […]

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ‘ਤੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 4 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਕਰੁਣਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ਪੰਜਾਬ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ| ਆਪਣੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਜਿਨ੍ਹਾਂ ਨੇ ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ […]

ਪੰਜਾਬ ਸਰਕਾਰ ਨੇ ਚਿੰਤਪੁਰਨੀ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੂੰ ਸ਼ਿਫਟ ਕਰਨ ਦਾ ਮਸਲਾ ਭਾਰਤੀ ਮੈਡੀਕਲ ਕੌਂਸਲ ਕੋਲ ਉਠਾਇਆ

ਕੌਂਸਲ ਵੱਲੋਂ ਹਾਂ-ਪੱਖੀ ਹੁੰਗਾਰਾ, ਪ੍ਰਕਿਰਿਆ ਛੇਤੀ ਸ਼ੁਰੂ ਹੋਣ ਦੀ ਉਮੀਦ- ਬ੍ਰਹਮ ਮਹਿੰਦਰਾ ਚੰਡੀਗੜ੍ਹ, 4 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਕਾਰਵਾਈਆਂ ਕਰਦਿਆਂ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਮੈਡੀਕਲ ਕੌਂਸਲ ਆਫ ਇੰਡੀਆ (ਐਮ.ਸੀ.ਆਈ.) ਦੇ ਅਧਿਕਾਰੀਆਂ ਨੂੰ ਮਿਲ ਕੇ ਚਿੰਤਪੁਰਨੀ ਮੈਡੀਕਲ ਕਾਲਜ, ਪਠਾਨਕੋਟ ਦੇ ਵਿਦਿਆਰਥੀਆਂ ਨੂੰ ਦੂਜੇ ਮੈਡੀਕਲ ਕਾਲਜਾਂ ਵਿੱਚ ਸ਼ਿਫਟ […]