ਕੈਪਟਨ ਨੇ ਜੇਤਲੀ ਕੋਲ ਚੁੱਕਿਆ ਹੱਦ ਕਰਜ਼ਾ ਸੀਮਾ ਵਧਾਉਣ ਦਾ ਮੁੱਦਾ – ਜੀ.ਐਸ.ਟੀ. ਲਈ ਦੋ ਸਲੈਬ ਬਣਾਉਣ ਦੀ ਵੀ ਰੱਖੀ ਮੰਗ
ਨਵੀਂ ਦਿੱਲੀ, 3 ਅਕਤੂਬਰ, 2017 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਸੋਮਵਾਰ ਦੇਰ ਰਾਤ ਇਕ ਮੀਟਿੰਗ ਕਰਕੇ ਸੂਬੇ ਦੀ ਹੱਦ ਕਰਜ਼ਾ ਸੀਮਾ ਵਧਾਉਣ ਲਈ ਆਗਿਆ ਦਿੱਤੇ ਜਾਣ ਲਈ ਜ਼ੋਰ ਪਾਇਆ ਹੈ ਤਾਂ ਜੋ ਕਿਸਾਨਾਂ ਦੇ ਦੋ ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ ਕਰਨ ਲਈ ਲੋੜੀਂਦੇ 9500 […]




