May 27, 2026

ਸ਼੍ਰੋਮਣੀ ਕਮੇਟੀ ਦੇ ਕਾਲਜ ਦੀ ਵਿਦਿਆਰਥਣ ਦੇ ਰਾਸ਼ਟਰੀ ਪੁਰਸਕਾਰ ਜਿੱਤਣ ’ਤੇ ਪ੍ਰਧਾਨ ਮੰਤਰੀ ਨੇ ਕੀਤਾ ਸਨਮਾਨਿਤ

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦਿੱਤੀ ਵਧਾਈ ਅੰਮ੍ਰਿਤਸਰ, 3 ਅਕਤੂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ, ਫਫੜੇ ਭਾਈਕੇ (ਮਾਨਸਾ) ਦੀ ਵਿਦਿਆਰਥਣ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਚਲਾਏ ਗਏ ’ਸਵੱਛ ਭਾਰਤ ਅਭਿਆਨ’ ਤਹਿਤ ਕਰਵਾਏ ਗਏ ਰਾਸ਼ਟਰ ਪੱਧਰ ਦੇ ਨਿਬੰਧ ਰਚਨਾ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ […]

ਅਕਾਲੀ ਦਲ ਵੱਲੋਂ ਗੁਰਦਾਸਪੁਰ ਵਿਚ ਕਾਂਗਰਸੀ ਗੁੰਡਾਗਰਦੀ ਦੀ ਨਿਖੇਧੀ

ਚੰਡੀਗੜ – ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸੀ ਲਫੰਗਿਆਂ ਵੱਲੋ ਅੱਜ ਸ਼ਾਮੀ ਗੁਰਦਾਸਪੁਰ ਵਿਚ ਪਾਰਟੀ ਦੀ ਚੋਣ ਮੀਟਿੰਗ ਵਿਚ ਵੜ ਕੇ ਕੀਤੀ ਗੁੰਡਾਗਰਦੀ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਅਤੇ ਇਸ ਮਸਲੇ ਨੂੰ ਚੋਣ ਕਮਿਸ਼ਨ ਕੋਲ ਉਠਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਖੁਲਾਸਾ ਕਰਦਿਆਂ ਪਾਰਟੀ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਸ਼ਾਮੀਂ ਹਨੂੰਮਾਨ […]

ਗੁਣਾਂ ਨਾਲ ਭਰਪੂਰ ਹੈ ਪਾਲਕ

ਨਵੀਂ ਦਿੱਲੀ— ਹਰੀ ਸਬਜ਼ੀ ਕੋਈ ਵੀ ਹੋਵੇ, ਸਿਹਤ ਲਈ ਫਾਇਦੇਮੰਦ ਹੀ ਹੁੰਦੀ ਹੈ ਪਰ ਪਾਲਕ ਇਨ੍ਹਾਂ ਵਿਚੋਂ ਸਭ ਤੋਂ ਗੁਣਕਾਰੀ ਹੈ, ਕਿਉਂਕਿ ਇਹ ਇਕ ਅਜਿਹੀ ਸਬਜ਼ੀ ਹੈ, ਜਿਸ ਵਿਚ ਵਿਟਾਮਿਨ ਏ, ਬੀ, ਸੀ, ਲੋਹਾ, ਕੈਲਸ਼ੀਅਮ, ਪ੍ਰੋਟੀਨ, ਫਾਈਬਰ, ਖਣਿਜ ਪਦਾਰਥ, ਮੈਗਨੀਸ਼ੀਅਮ, ਆਇਰਨ, ਅਮੀਨੋ ਐਸਿਡ ਅਤੇ ਫੌਲਿਕ ਐਸਿਡ ਵਰਗੇ ਤੱਤ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਇਸ […]