April 23, 2026

ਬ੍ਰੇਕਿੰਗ : ਲੁਧਿਆਣਾ ਵਿੱਚ ਭਿਆਨਕ ਅੱਗ ਨਾਲ਼ ਭਾਰੀ ਨੁਕਸਾਨ ਦਾ ਖ਼ਦਸ਼ਾ

ਲੁਧਿਆਣਾ :  ਸ਼ਹਿਰ ਦੇ ਸ਼ਿੰਗਾਰ ਸਿਨੇਮਾ ਨੇੜੇ ਅੱਗ ਲੱਗਣ ਦਾ ਸਮਾਚਾਰ ਹੈ। ਇਸ ਭਿਆਨਕ ਅੱਗ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਕੀਤੀ ਮਿਹਨਤ। ਭਾਰੀ ਨੁਕਸਾਨ ਦਾ ਅੰਦਾਜ਼ਾ।

ਬੋਰਡ ਦੇ ਤਿੰਨ ਦਿਨਾਂ ਖੇਤਰ ਪੱਧਰੀ ਵਿੱਦਿਅਕ ਮੁਕਾਬਲੇ 24 ਤੋਂ ਸ਼ੁਰੂ 

ਐੱਸ.ਏ.ਐੱਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੈੱ੍ਰਸ ਨੂੰ ਜਾਰੀ ਕੀਤੀ ਗਈ ਸੂਚਨਾ ਅਨੁਸਾਰ ਦੱਸਿਆ ਗਿਆ ਹੈ ਕਿ ਬੋਰਡ ਵੱਲੋਂ ਚਾਰ ਖੇਤਰਾਂ (ਪਟਿਆਲਾ, ਬਠਿੰਡਾ, ਜਲੰਧਰ, ਅੰਮ੍ਰਿਤਸਰ) ਵਿੱਚ ਖੇਤਰ ਪੱਧਰੀ ਸਹਿ  ਅਕਾਦਮਿਕ ਵਿੱਦਿਅਕ ਮੁਕਾਬਲੇ ਕੱਲ੍ਹ ਤੋਂ ਸ਼ੁਰੂ ਹੋ ਰਹੇ ਹਨ| ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 24 ਅਕਤੂਬਰ ਨੂੰ ਪ੍ਰਾਇਮਰੀ ਵਰਗ , 25 ਅਕਤੂਬਰ ਨੂੰ […]

ਸੀਨੀਅਰ ਸਿਟੀਜਨਸ ਨੇ ਫੇਜ਼-9 ਦੇ ਨੇਚਰ ਪਾਰਕ ਵਿੱਚ ਕੂੜੇਦਾਨ ਦੀ ਵਿਵਸਥਾ ਕੀਤੀ

ਐਸ ਏ ਐਸ ਨਗਰ : ਸੀਨੀਅਰ ਸਿਟੀਜਨਸ ਨੇ ਫੇਜ਼-9 ਦੇ ਨੇਚਰ ਪਾਰਕ ਵਿੱਚ ਕੂੜੇਦਾਨ ਦੀ ਵਿਵਸਥਾ ਕੀਤੀ ਹੈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਸਿਟੀਜਨ ਕਰਨਲ ਟੀ ਬੀ ਐਸ ਬੇਦੀ ਨੇ ਦੱਸਿਆ ਕਿ ਇਸ ਪਾਰਕ ਵਿੱਚ ਇੱਕ ਵੀ ਕੂੜੇਦਾਨ ਦਾ ਡਿੱਬਾ ਨਹੀਂ ਸੀ| ਜਿਸ ਕਰਕੇ ਲੋਕ ਪਲਾਸਟਿਕ ਦੇ ਲਿਫਾਫੇ ਅਤੇ ਇਸਤੇਮਾਲ ਨਾ ਕਰਨ ਵਾਲਾ ਹੋਰ ਸਾਮਾਨ […]