ਮੈਡੀਕਲ ਕੈਂਪ ਲਗਾਇਆ
ਐਸ ਏ ਐਸ ਨਗਰ : ਸਮਾਜ ਸੇਵੀ ਸੰਸਥਾ ਫਾਈਟ ਫਾਰ ਹਿਊਮਨ ਰਾਈਟਸ ਵਲੋਂ ਗੁਰਦੁਆਰਾ ਸਾਹਿਬ ਪਿੰਡ ਮਿਲਖ ਜਿਲਾ ਐਸ ਏ ਐਸ ਨਗਰ ਵਿੱਚ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਸਪੋਰਟਸ ਕਲੱਬ ਪਿੰਡ ਮਿਲਖ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਜਨਰਲ ਸਕੱਤਰ ਸ੍ਰ. ਜਸਵੀਰ ਸਿੰਘ ਨੇ […]




