AAP appoints 14 General Secretary observer of 40 Vidhan Sabha Constituencies
‘ਆਪ’ ਵੱਲੋਂ 40 ਵਿਧਾਨ ਸਭਾ ਹਲਕਿਆਂ ਲਈ 14 ਜਨਰਲ ਸਕੱਤਰ ਆਬਜ਼ਰਵਰ ਨਿਯੁਕਤ ਚੰਡੀਗੜ੍ਹ, 16 ਜੁਲਾਈ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੀ ਧਰਾਤਲ ਪੱਧਰ ‘ਤੇ ਹੋਰ ਮਜ਼ਬੂਤੀ ਲਈ ਸੰਗਠਨਾਤਮਕ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਤਾਰ ਕਰਦੇ ਹੋਏ 14 ਸੂਬਾ ਜਨਰਲ ਸਕੱਤਰਾਂ ਨੂੰ 40 ਵਿਧਾਨ ਸਭਾ ਹਲਕਿਆਂ ਦੇ ਆਬਜ਼ਰਵਰ ਬਣਾਇਆ ਗਿਆ ਹੈ। ਇਸ ਦੇ ਨਾਲ […]