APP said Govt Responsible for Amritsar train tragedy
ਅੰਮ੍ਰਿਤਸਰ ਘਟਨਾ ਸਰਕਾਰ ਦੀ ਨਾਲਾਇਕੀ ਦਾ ਨਤੀਜਾ-ਆਪ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਤੇ ਇੱਕ-ਇੱਕ ਕਰੋੜ ਮੁਆਵਜ਼ਾ ਦੇਵੇ ਸਰਕਾਰ-ਭਗਵੰਤ ਮਾਨ-ਹਰਪਾਲ ਚੀਮਾ ਚੰਡੀਗੜ੍ਹ, 19 ਅਕਤੂਬਰ 2018 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਮ੍ਰਿਤਸਰ ਵਿਖੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਪੀੜਤ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਇੱਕ-ਇੱਕ ਸਰਕਾਰੀ […]