ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਸੁਖਵਿੰਦਰ ਕੌਰ ਲਾਇਬ੍ਰੇਰੀਅਨ ਨੂੰ ਸੇਵਾ ਮੁਕਤ ਹੋਣ ’ਤੇ ਦਿੱਤੀ ਵਿਦਾਇਗੀ
ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਨਾਲ ਸਬੰਧਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਵਿਖੇ ਲਾਇਬ੍ਰੇਰੀਅਨ ਵਜੋਂ ਸੇਵਾ ਨਿਭਾਅ ਰਹੇ ਬੀਬੀ ਸੁਖਵਿੰਦਰ ਕੌਰ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਇਸ ਸਬੰਧ ਵਿਚ ਕੀਤੇ ਗਏ ਇਕ ਸੰਖੇਪ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ […]