September 19, 2026

ਜੰਮੂ ਕਸ਼ਮੀਰ ਬਾਰੇ ਫ਼ੈਸਲਾ ਲੋਕਾਂ ਦੇ ਹਿੱਤ ’ਚ: ਰਾਸ਼ਟਰਪਤੀ

ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਆਜ਼ਾਦੀ ਦਿਵਸ ਮੌਕੇ ਰਾਸ਼ਟਰ ਦੇ ਨਾਂਅ ਜਾਰੀ ਸੰਦੇਸ਼ ਵਿੱਚ ਭਰੋਸਾ ਪ੍ਰਗਟਾਇਆ ਹੈ ਕਿ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਧਾਰਾ 370 ਹਟਾਉਣ ਨਾਲ ਅਤੇ ਸੂਬੇ ਨੂੰ ਦੋ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਵਿੱਚ ਵੰਡਣ ਨਾਲ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਲਾਭ ਮਿਲੇਗਾ।ਉਨ੍ਹਾਂ ਕਿਹਾ ਕਿ ਇਸ ਬਦਲਾਅ ਦੇ ਨਾਲ ਹੁਣ ਜੰਮੂ […]

ਰੱਖੜੀ ਦੇ ਤਿਉਹਾਰ ’ਤੇ ਪੰਜ ਲੜਕੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਗੁੱਟ ’ਤੇ ਰੱਖੜੀ ਬੰਨੀ

ਜਲੰਧਰ – ਰੱਖੜੀ ਦੇ ਤਿਉਹਾਰ ਦੇ ਪਿਆਰ ਤੇ ਸਤਿਕਾਰ ਵਜੋਂ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਪੰਜ ਲੜਕੀਆਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁੱਟ ’ਤੇ ਰੱਖੜੀ ਬੰਨੀ।ਮੁੱਖ ਮੰਤਰੀ ਨੇ ਇਸ ਤਿਉਹਾਰ ਅਤੇ ਪਵਿੱਤਰ ਮੌਕੇ ’ਤੇ ਸਨੇਹ ਦਿਖਾਉਂਦਿਆਂ ਪਿਆਰ ਵਜੋਂ ਲੜਕੀਆਂ ਨੂੰ ਮਠਿਆਈਆਂ ਅਤੇ ਤੋਹਫਿਆਂ ਦੀ ਪੇਸ਼ਕਸ਼ ਕੀਤੀ ਅਤੇ ਉਨਾਂ ਦੇ ਖੁਸ਼ਹਾਲ ਤੇ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਨ-ਸ਼ਾਂਤੀ ’ਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਸਖ਼ਤ ਤਾੜਨਾ

ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਲਕ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਅਤੇ ਲੋਕਾਂ ਨੂੰ ਅਜਿਹੀਆਂ ਸ਼ਕਤੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਇਕਜੁਟ ਹੋਣ ਦਾ ਸੱਦਾ ਦਿੱਤਾ ਹੈ। ਅੱਜ 73ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ […]