May 28, 2026

ਟਰੈਫਿਕ ਨਿਯਮਾਂ ਦੀ ਉਲੰਘਣਾ ਸਬੰਧੀ ਮੌਕੇ ‘ਤੇ ਚਲਾਨ ਲਈ ਦਿੱਤੀਆਂ ਜਾਣਗੀਅ” ਈ-ਚਲਾਨ ਮਸ਼ੀਨਾਂ” : ਰਜ਼ੀਆ ਸੁਲਤਾਨਾ

ਟਰਾਂਸਪੋਰਟ ਮੰਤਰੀ ਨੇ ਪੰਜਾਬ ਸੜਕ ਸੁਰੱÎਖਿਆ ਕੌਂਸਲ ਦੀ 6ਵੀਂ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ – ਟਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਠੱਲ ਪਾਉਣ ਅਤੇ ਵਾਹਨ ਚਾਲਕਾਂ ਦਰਮਿਆਨ ਟਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਮੱਦੇਨਜ਼ਰ ਟਰਾਂਸਪੋਰਟ ਵਿਭਾਗ ਨੇ ਈ-ਚਲਾਨ ਮਸ਼ੀਨਾਂ ਖਰੀਦਣ ਦਾ ਫੈਸਲਾ ਕੀਤਾ ਹੈ ਜੋ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਮੌਕੇ […]

ਆਲ ਇੰਡੀਆ ਕਾਲਜਾਂ ਨੇ ਵੱਖ-ਵੱਖ ਅਧਿਕਾਰੀਆਂ ਨੂੰ ਜੇ ਕੇ, ਬਿਹਾਰ ਆਦਿ ਦੇ ਵਿਦਿਆਰਥੀਆਂ ਲਈ ਤਕਨੀਕੀ ਕੋਰਸਾਂ ਵਿਚ ਦਾਖਲੇ ਦੀ ਕਟੌਤੀ ਤਰੀਕ ਵਧਾਓਣ ਦੀ ਅਪੀਲ ਕੀਤੀ

ਮੁਹਾਲੀ – ਫੈਡਰੇਸ਼ਨ ਆਫ ਸੈਲਫ ਫਾਇਨਾਂਸਿੰਗ ਟੈਕਨੀਕਲ ਸੰਸਥਾਵਾਂ (ਐਫਐਸਐਫਟੀਆਈ) ਅਤੇ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਨੇ ਕੇਂਦਰ ਸਰਕਾਰ, ਮਨੁੱਖੀ ਸਰੋਤ ਵਿਕਾਸ ਮੰਤਰਾਲੇ (ਐਮਐਚਆਰਡੀ), ਨਵੀਂ ਦਿੱਲੀ ਅਤੇ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏਆਈਸੀਟੀਈ), ਨਵੀਂ ਦਿੱਲੀ ਤੋਂ ਤਕਨੀਕੀ ਕੋਰਸਾਂ ਵਿਚ ਬਿਹਾਰ, ਜੰਮੂ ਅਤੇ ਕਸ਼ਮੀਰ ਅਤੇ ਨੇਪਾਲ ਦੇ ਵਿਦਿਆਰਥੀਆਂ ਲਈ ਦਾਖਲੇ ਲਈ ਆਖਰੀ ਤਰੀਕ 15 ਅਗਸਤ ਤੋਂ […]

ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖਿਲਾਫ ਸਖਤ ਕਾਨੂੰਨ ਜਲਦ: ਚੰਨੀ

ਲੋਕ ਗਾਇਕ ਪੰਮੀ ਬਾਈ ਵਲੋਂ ਸਭਿਆਚਰ ਅਤੇ ਸੈਰ ਸਪਾਟਾ ਮੰਤਰੀ ਚੰਨੀ ਨਾਲ ਮੁਲਾਕਾਤ ਕਰਕੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਕਲਾਕਾਰਾਂ ਖਿਲਾਫ ਲੋਕ ਲਹਿਰ ਖੜੀ ਕਰਨ ਦਾ ਸੱਦਾ ਚੰਡੀਗੜ – ਪੰਜਾਬ ਦੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਕਲਾਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਿਲਮਾਂ ਅਤੇ ਗੀਤਾਂ ਰਾਹੀਂ ਪਾਬੰਦੀਸ਼ੁਦਾ ਨਸ਼ਿਆਂ […]