ਭਾਰਤ ਦਾ ਅੰਦਰੂਨੀ ਮਸਲਾ ਹੈ ਕਸ਼ਮੀਰ: ਰੋ ਖੰਨਾ
ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਰੋ ਖੰਨਾ ਦਾ ਕਹਿਣਾ ਹੈ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਮਸਲਾ ਹੈ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਬਾਰੇ ਭੜਕਾਊ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਕੈਲੀਫੋਰਨੀਆ ਦੇ ਫਰੀਮੌਂਟ ਵਿੱਚ ਭਾਰਤੀ-ਅਮਰੀਕੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਖੰਨਾ ਨੇ ਕਿਹਾ, ‘‘ਭਾਰਤ ਦੇ ਲੋਕਤੰਤਰ ਲਈ ਕਸ਼ਮੀਰ ਅੰਦਰੂਨੀ ਮਾਮਲਾ ਹੈ ਅਤੇ […]




