ਭਰਾਵਾਂ ਨੇ ਮਿਲ ਕੇ ਕੀਤਾ ਨੌਜਵਾਨ ਦਾ ਕਤਲ
ਭਵਾਨੀਗੜ੍ਹ – ਸਬ ਡਵੀਜ਼ਨ ਭਵਾਨੀਗੜ੍ਹ ਦੇ ਨਜ਼ਦੀਕੀ ਪਿੰਡ ਹਰਕਿ੍ਰਸ਼ਨਪੁਰਾ ਵਿਚ ਬੀਤੀ ਦੇਰ ਰਾਤ ਤੇਜਧਾਰ ਹਥਿਆਰ ਨਾਲ ਇਕ ਨੌਜਵਾਨ ਨੂੰ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਹਰਪ੍ਰੀਤ ਸਿੰਘ ਪੁੱਤਰ ਕਿ੍ਰਸਨ ਸਿੰਘ ਵਾਸੀ ਹਰਕਿ੍ਰਸ਼ਨਪੁਰਾ ਨੇ ਪੁਲਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਸਦੇ ਗੁਆਂਢ ਵਿਚ ਰਹਿੰਦੇ ਦੋ ਭਰਾਵਾਂ ਹਰਜਿੰਦਰ ਸਿੰਘ ਤੇ […]




