September 17, 2026

ਮਸ਼ਹੂਰ ਡਾਇਰੈਕਟਰ ਤੇ ਰਿਤਿਕ ਰੌਸ਼ਨ ਦੇ ਨਾਨੇ ਜੇ ਓਮ ਪ੍ਰਕਾਸ਼ ਦਾ ਦਿਹਾਂਤ

ਮੁੰਬਈ – ਰਿਤਿਕ ਰੌਸ਼ਨ ਦੇ ਨਾਨਾ ਤੇ ਮਸ਼ਹੂਰ ਡਾਇਰੈਕਟਰ ਜੇ ਓਮ ਪ੍ਰਕਾਸ਼ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ| ਜੇ ਓਮ ਪ੍ਰਕਾਸ਼ 92 ਸਾਲ ਦੇ ਸਨ ਅਤੇ ਕਾਫੀ ਸਮੇਂ ਤੋਂ ਬੀਮਾਰ ਸਨ| ਜੇ ਓਮ ਪ੍ਰਕਾਸ਼ ਹਿੰਦੀ ਫਿਲਮਾਂ ਦੇ ਮਸ਼ਹੂਰ ਨਿਰਦੇਸ਼ਕ ਤੇ ਪ੍ਰੋਡਿਊਸਰ ਸਨ| ਉਨ੍ਹਾਂ ਦੀ ਪਹਿਲੀ ਫਿਲਮ ‘ਆਪ ਕੀ ਕਸਮ ਸੀ’, ਜਿਸ ਵਿੱਚ ਲੀਡ ਕਿਰਦਾਰ ਵਿੱਚ […]

ਚੋਰੀ ਦੇ ਮਾਮਲੇ ‘ਚ 2 ਨੂੰ ਕੀਤਾ ਨਾਮਜ਼ਦ

ਚੋਰੀ ਦੇ ਪੰਜ ਮੋਟਰਸਾਇਕਲ ਸਣੇ ਹੋਰ ਸਮਾਨ ਵੀ ਬਰਾਮਦ ਰਾਮਪੁਰਾ ਫੂਲ – ਥਾਣਾ ਰਾਮਪੁਰਾ ਸਿਟੀ ਦੀ ਪੁਲਸ ਨੇ ਕੁੱਝ ਦਿਨ ਪਹਿਲਾਂ ਦਰਜ ਕੀਤੇ ਚੋਰੀ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਕੋਲੋ ਚੋਰੀ ਦਾ ਸਮਾਨ ਵੀ ਬਰਾਮਦ ਕਰਵਾ ਲਿਆ ਹੈ। ਥਾਣਾ ਸਿਟੀ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਤਫਸੀਸੀ ਅਫਸਰ ਕਰਮ ਸਿੰਘ […]

ਸੁਸ਼ਮਾ ਸਵਰਾਜ ਪੰਜ ਤੱਤਾਂ ‘ਚ ਵਿਲੀਨ

ਬੇਟੀ ਬਾਂਸੁਰੀ ਨੇ ਅੰਤਿਮ ਰਸਮਾਂ ਕੀਤੀਆਂ ਪੂਰੀਆਂ ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਦੀ ਕੱਦਾਵਾਰ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਲੋਧੀ ਰੋਡ ਸਥਿਤ ਇਲੈਕਟ੍ਰਿਕ ਸ਼ਮਸ਼ਾਨ ਘਾਟ ਵਿੱਚ ਰਾਜਕੀ ਸਨਮਾਨ ਨਾਲ ਕੀਤਾ ਗਿਆ। ਸੁਸ਼ਮਾ ਸਵਰਾਜ ਦੀ ਧੀ ਬਾਂਸੁਰੀ ਨੇ […]