April 23, 2026

ਮਾਹੌਲ ਖਰਾਬ ਕਰਨਾ ਚਾਹੁੰਦਾ ਹੈ ਪਾਕਿਸਤਾਨ ਵਿਦੇਸ਼ ਮੰਤਰਾਲੇ

ਪਾਕਿਸਤਾਨ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦੇ ਰਵੀਸ਼ ਕੁਮਾਰ ਨੇ ਵੀਰਵਾਰ ਨੂੰ ਬਿਆਨ ਜਾਰੀ ਕੀਤਾ। ਉਨ੍ਹਾਂ ਨੇ ਪੈ੍ਰੱਸ ਕਾਨਫਰੰਸ ’ਚ ਪਾਕਿਸਤਾਨ ਨੂੰ ਝਾੜ ਪਾਈ ਹੈ। ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਦੀ ਕੌਸ਼ਿਸ਼ ਮਾਹੌਲ ਨੂੰ ਖਰਾਬ ਕਰਨ ਦੀ ਹੈ। ਪਾਕਿਸਤਾਨ, ਭਾਰਤ ਦੇ ਅੰਦਰੂਨੀ ਮਾਮਲੇ ’ਚ ਬਿਆਨਬਾਜ਼ੀ ਕਰ ਰਿਹਾ ਹੈ। ਅਸੀਂ ਪਾਕਿਸਤਾਨ ਦੇ ਰਵੱਈਏ ਦੀ ਸਖਤ […]

ਧਾਰਾ 370 ਖ਼ਿਲਾਫ਼ ਪਟੀਸ਼ਨਾਂ ’ਤੇ 5 ਜੱਜਾਂ ਦਾ ਬੈਂਚ ਅਕਤੂਬਰ ’ਚ ਕਰੇਗਾ ਸੁਣਵਾਈ

ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਨਵੀਂ ਦਿੱਲੀ – ਜੰਮੂ-ਕਸ਼ਮੀਰ ’ਤੇ ਕੇਂਦਰ ਸਰਕਾਰ ਦੇ ਲਏ ਗਏ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਪਟੀਸ਼ਨਾਂ ’ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ’ਚ ਸੁਣਵਾਈ ਕੀਤੀ ਗਈ। ਪਟੀਸ਼ਨਰਾਂ ਨੇ ਧਾਰਾ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ’ਚ ਹਾਲਾਤ ਖ਼ਰਾਬ ਹੋਣ ਦਾ ਹਵਾਲਾ ਦਿੱਤਾ ਸੀ। ਸੁਪਰੀਮ ਕੋਰਟ […]

ਸੂਬਾ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਜਿਲ੍ਹਿਆਂ ਲਈ 4.5 ਕਰੋੜ ਰੁਪਏ ਜਾਰੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਸੂਬਾ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਜਿਲ੍ਹਿਆਂ ਲਈ 4.5 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਮਾਲ ਮੰਤਰੀ, ਪੰਜਾਬ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਦਿੱਤੀ।ਜਲੰਧਰ, ਕਪੂਰਥਲਾ ਅਤੇ ਰੂਪਨਗਰ ਲਈ ਇਕ-ਇਕ ਕਰੋੜ ਰੁਪਏ ਦੇ ਅਨੁਪਾਤ ਨਾਲ ਰਾਸ਼ੀ ਜਾਰੀ ਕੀਤੀ ਗਈ ਜਦਕਿ ਲੁਧਿਆਣਾ, […]