ਪਾੜ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਸਰਕਾਰੀਆ
ਜਲੰਧਰ, ਲੁਧਿਆਣਾ ਅਤੇ ਮੋਗਾ ਜ਼ਿਲ੍ਹੇ ਵਿੱਚ ਹੁਣ ਤੱਕ 12 ਪਾੜ ਪੂਰੇ ਚੰਡੀਗੜ੍ਹ – ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਇਥੇ ਦੱਸਿਆ ਕਿ ਹੁਣ ਤੱਕ ਸਤਲੁਜ ਦਰਿਆ ਦੇ 12 ਪਾੜ ਸਫਲਤਾਪੂਰਵਕ ਪੂਰੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ, ਜਿਨ੍ਹਾਂ ਨੂੰ ਆਉਣ […]




