ਪੀ.ਐਸ.ਆਈ.ਈ.ਸੀ. ਵੱਲੋਂ ਲੰਬਿਤ ਪਏ ਤਬਾਦਲਾ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਦਾ ਆਯੋਜਨ 14 ਅਗਸਤ ਨੂੰ : ਸੁੰਦਰ ਸ਼ਾਮ ਅਰੋੜਾ
ਚੰਡੀਗੜ – ਪੰਜਾਬ ਵਿੱਚ ਵਪਾਰ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਪੀ.ਐਸ.ਆਈ.ਈ.ਸੀ. ਵੱਲੋਂ ਵੱਖ-ਵੱਖ ਫੋਕਲ ਪੁਆਇੰਟਾਂ ਵਿਖੇ ਸਥਿਤ ਪਲਾਟਾਂ ਦੇ ਤਬਾਦਲੇ ਸਬੰਧੀ ਲੰਬਿਤ ਕੇਸਾਂ ਦੇ ਨਿਪਟਾਰੇ ਲਈ 14 ਅਗਸਤ, 2019 ਨੂੰ ਚੰਡੀਗੜ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਪੱਸ਼ਟ ਕੀਤਾ ਕਿ ਇਹ ਕੈਂਪ ਪਲਾਟ ਧਾਰਕਾਂ […]




