April 23, 2026

ਪਾਕਿਸਤਾਨ ਨੇ ਬੰਦ ਕੀਤਾ ਕਰਾਚੀ ਹਵਾਈ ਲਾਂਘਾ

ਕਰਾਚੀ – ਪਾਕਿਸਤਾਨ ਨੇ ਬੁੱਧਵਾਰ ਨੂੰ ਕਰਾਚੀ ਹਵਾਈ ਲਾਂਘਾ 31 ਅਗਸਤ ਤੱਕ ਬੰਦ ਕਰਨ ਦਾ ਐਲਾਨ ਕੀਤਾ ਹੈ। ਪਾਕਿਸਤਾਨ ਦੀ ਨਾਗਰਿਕ ਉਡਾਨ ਅਥਾਰਟੀ (ਸੀਏਏ) ਨੇ ਏਅਰਮੇਨ ਨੂੰ ਇਕ ਨੋਟਿਸ ਜਾਰੀ ਕੀਤਾ, ਜਿਸ ਵਿੱਚ 28 ਅਗਸਤ ਤੋਂ 31 ਅਗਸਤ ਤੱਕ ਕਰਾਚੀ ਹਵਾਈ ਲਾਂਘੇ ਦੇ ਤਿੰਨ ਮਾਰਗਾਂ ਨੂੰ ਬੰਦ ਕਰਨ ਦੀ ਸੂਚਨਾ ਦਿੱਤੀ ਗਈ। ਸਾਰੀਆਂ ਅੰਤਰਰਾਸ਼ਟਰੀ ਉਡਾਨਾਂ […]

ਪ੍ਰੋ ਕਬੱਡੀ ਲੀਗ : ਦਿੱਲੀ ਨੇ ਮੁੰਬਈ ਨੂੰ 40-24 ਹਰਾਇਆ

ਦਬੰਗ ਦਿੱਲੀ ਨੇ ਪ੍ਰੋ ਕਬੱਡੀ ਲੀਗ-7ਵੇਂ ਮੁਕਾਬਲੇ ’ਚ ਯੂ ਮੁੰਬਾ ਨੂੰ ਬੁੱਧਵਾਰ ਨੂੰ 40-24 ਨਾਲ ਹਰਾਉਂਦੇ ਹੋਏ ਘਰੇਲੂ ਲੈੱਗ ’ਚ ਤੀਜੀ ਜਿੱਤ ਦਰਜ ਕੀਤੀ ਤੇ ਘਰੇਲੂ ਪੜਾਅ ਦੀ ਸਭ ਤੋਂ ਸਫਲ ਟੀਮ ਬਣ ਗਈ। ਇਸ ਸੀਜ਼ਨ ’ਚ ਕਿਸੇ ਵੀ ਟੀਮ ਦੀ ਆਪਣੇ ਘਰ ’ਚ ਇਹ ਸਭ ਤੋਂ ਜ਼ਿਆਦਾ ਜਿੱਤ ਹੈ। ਇਸ ਤੋਂ ਪਹਿਲਾਂ ਯੂ ਮੁੰਬਾ […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ 28 ਹੋਰ ਪਿੰਡਾਂ ਦੀ ਬਦਲੇਗੀ ਨੁਹਾਰ

ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ 28 ਪਿੰਡਾਂ ਦੇ ਵਿਕਾਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਪੇਂਡੂ ਵਿਕਾਸ ਫੰਡ ’ਚੋਂ 14 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਚਰਨ ਛੋਹ ਪ੍ਰਾਪਤ 63 ਪਿੰਡਾਂ ਦੇ ਬੁਨਿਆਦੀ ਢਾਂਚੇ […]