ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਦੇ ਭੰਡੀ ਪ੍ਰਚਾਰ ਦਾ ਸਦਨ ਦੇ ਅੰਦਰ ਅਤੇ ਬਾਹਰ ਤਿੱਖੇ ਰੂਪ ’ਚ ਟਾਕਰਾ ਕਰਨ ਲਈ ਕਾਂਗਰਸੀ ਵਿਧਾਇਕਾਂ ਨੂੰ ਆਖਿਆ
ਹਰਸਿਮਰਤ ਦੀ ਜਲਿਆਂਵਾਲੇ ਬਾਗ ਬਾਰੇ ਟਿੱਪਣੀ ਗੁੰਮਰਾਹਕੁੰਨ ਚੰਡੀਗੜ – ਜਲਿਆਂਵਾਲਾ ਬਾਗ ਦੇ ਮੁੱਦੇ ‘ਤੇ ਹਰਸਿਮਰਤ ਬਾਦਲ ਦੀ ਹੱਦੋਂ ਮਾੜੀ ਟਿੱਪਣੀ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਿਧਾਇਕਾਂ ਨੂੰ ਅਕਾਲੀਆਂ ਦੁਆਰਾ ਲੋਕਾਂ ਨੂੰ ਗੁੰਮਰਾਹ ਕਰਨ ਲਈ ਫੈਲਾਏ ਜਾ ਰਹੇ ਝੂਠੇ ਪ੍ਰਚਾਰ ਦਾ ਹਮਲਾਵਰ ਤਰੀਕੇ ਨਾਲ ਮੁਕਾਬਲਾ ਕਰਨ ਦਾ ਸੱਦਾ […]




