ਸਿੱਧਾ ਖਾਤੇ ਵਿੱਚ ਆਵੇਗਾ ਕਿਸਾਨਾਂ ਨੂੰ ਸਬਸਿਡੀ ਦਾ ਪੈਸਾ
ਕੇਂਦਰੀ ਕੈਬਨਿਟ ਵੱਲੋਂ ਦੇਸ਼ ’ਚ 75 ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਫ਼ੈਸਲਾ ਨਵੀਂ ਦਿੱਲੀ – ਕੇਂਦਰ ਦੀ ਕੈਬਨਿਟ ਨੇ ਫੈਸਲਾ ਕੀਤਾ ਹੈ ਕਿ ਸਰਕਾਰ ਵੱਲੋਂ ਦੇਸ਼ਭਰ ’ਚ 75 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕੈਬਨਿਟ ਦੇ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਇਹ ਗੱਲ ਕਹੀ। ਜਾਵਡੇਕਰ ਨੇ ਕਿਹਾ ਕਿ 24 ਹਜ਼ਾਰ ਰੁਪਏ […]




