ਕੈਲੀਫੋਰਨੀਆ ਵਿੱਚ 64 ਸਾਲਾ ਸਿੱਖ ਬਜ਼ੁਰਗ ਦਾ ਕਤਲ
ਨਿਊਯਾਰਕ – ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇਕ ਪੰਜਾਬੀ ਬਜ਼ੁਰਗ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ 64 ਸਾਲਾ ਬਜੁਰਗ ਪਰਮਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਰਾਤ ਵੇਲੇ ਟਰੇਸੀ ਦੇ ਪਾਰਕ ਵਿੱਚ ਸੈਰ ਕਰ ਰਹੇ ਸਨ ਜਦੋਂ ਕਿਸੇ ਨੇ ਚਾਕੂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ।ਪੁਲੀਸ ਨੇ ਸੀ ਸੀ ਟੀ ਕੈਮਰਿਆਂ ਦੀ […]




