April 23, 2026

ਲੋਕਾਂ ਲਈ ਕੇਂਦਰ ਤੇ ਸੂਬਾ ਸਰਕਾਰਾਂ ’ਤੇ ਦਬਾਅ ਜਾਰੀ ਰੱਖਾਂਗੇ: ਰਾਹੁਲ

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਕੇਂਦਰ ਅਤੇ ਸੂਬਾ ਸਰਕਾਰ ਉੱਤੇ ਦਬਾਅ ਜਾਰੀ ਰੱਖਣਗੇ ਕਿ ਉਹ ਪ੍ਰਭਾਵਿਤ ਲੋਕਾਂ ਦੀ ਜਲਦੀ ਸਹਾਇਤਾ ਕਰਨ।ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਅਤੇ ਸੂਬੇ ਦੇ ਮੁੱਖ ਮੰਤਰੀ ਨੂੰ ਪੱਤਰ ਲਿਖੇ ਹਨ ਕਿ ਵਾਇਨਾਡ ਵਾਸੀਆਂ ਨੂੰ ਉਨ੍ਹਾਂ ਦੀ ਸਹਾਇਤਾ ਦੀ ਸਖਤ ਲੋੜ ਹੈ।ਅੱਜ ਉਨ੍ਹਾਂ ਨੇ ਇਸ ਮਹੀਨੇ […]

ਮੋਦੀ ਨੇ ਜੇਤਲੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਰਿਹਾਇਸ਼ ’ਤੇ ਜਾ ਕੇ ਉਨ੍ਹਾਂ ਦੇ ਪਰਿਵਾਰ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਦੁਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਅਰੁਣ ਜੇਤਲੀ ਨੇ ਦੇਸ਼ ਲਈ ਜੋ ਕੰਮ ਕੀਤੇ ਹਨ, ਉਨ੍ਹਾਂ ਲਈ ਉਹ ਹਮੇਸ਼ਾ ਯਾਦ ਰੱਖੇ ਜਾਣਗੇ।ਪ੍ਰਧਾਨ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ […]

ਕੌਮੀ ਪੁਰਸਕਾਰ ਜਿੱਤਣਾ ਖੂਬਸੂਰਤ ਅਹਿਸਾਸ: ਵਿੱਕੀ ਕੌਸ਼ਲ

ਬੌਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਦਾ ਕਹਿਣਾ ਹੈ ਕਿ ਕੌਮੀ ਪੁਰਸਕਾਰ ਜਿੱਤਣਾ ਇੱਕ ‘ਖੂਬਸੂਰਤ ਅਹਿਸਾਸ’ ਹੈ, ਜੋ ਉਸ ਨੂੰ ਸੁਖਦ ਮਹਿਸੂਸ ਕਰਵਾਉਣ ਦੇ ਨਾਲ ਚੰਗਾ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਵੀ ਕਰਦਾ ਹੈ। ਦੱਸਣਯੋਗ ਹੈ ਕਿ ਵਿੱਕੀ ਕੌਸ਼ਲ ਨੂੰ ਫਿਲਮ ‘ਉੜੀ- ਦਿ ਸਰਜੀਕਲ ਸਟ੍ਰਾਈਕ’ ਵਿੱਚ ਅਭਿਨੈ ਲਈ ਆਯੂਸ਼ਮਾਨ ਖੁਰਾਣਾ (ਫਿਲਮ ‘ਅੰਧਾਧੁਨ’) ਨਾਲ ਸਾਂਝੇ ਤੌਰ ’ਤੇ ਸਰਵੋਤਮ […]