April 23, 2026

ਰੋਕਾਂ ਹਟਾ ਕੇ ਅਮਰੀਕਾ ‘ਪਹਿਲਾ ਕਦਮ’ ਚੁੱਕੇ : ਹਸਨ ਰੂਹਾਨੀ

ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਮੰਗਲਵਾਰ ਨੂੰ ਕਿਹਾ ਕਿ ਅਮਰੀਕਾ ਨੂੰ ਈਰਾਨ ਖਿਲਾਫ ਲੱਗੀਆਂ ਸਾਰੀਆਂ ਰੋਕਾਂ ਹਟਾ ਕੇ ਪਹਿਲਾ ਕਦਮ ਚੁੱਕਣਾ ਚਾਹੀਦਾ ਹੈ। ਰੂਹਾਨੀ ਦਾ ਇਹ ਬਿਆਨ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਇਸ ਕਥਨ ਦੇ ਬਾਅਦ ਆਇਆ ਕਿ ਉਹ ਗੱਲਬਾਤ ਲਈ ਤਿਆਰ ਹਨ। ਰੂਹਾਨੀ ਨੇ ਸਰਕਾਰੀ ਖਬਰ ਚੈਨਲਾਂ ’ਤੇ ਸਿੱਧੇ ਪ੍ਰਸਾਰਿਤ ਹੋ ਰਹੇ ਇਕ ਭਾਸ਼ਣ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਕੇਰੀਆਂ ਤੋਂ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਕੇਰੀਆਂ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਨਿੱਜੀ ਘਾਟਾ ਦੱਸਿਆ | ਸ੍ਰੀ ਬੱਬੀ ਨੇ ਅੱਜ ਸਵੇਰੇ ਇੱਥੇ ਪੀ.ਜੀ.ਆਈ ਵਿਖੇ ਆਖਰੀ ਸਾਹ ਲਿਆ |ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸ੍ਰੀ ਬੱਬੀ ਨੂੰ ਇੱਕ ਹੰਢਿਆ […]

ਚੋਰ ਗਿਰੋਹ ਦੇ 3 ਮੈਂਬਰ ਕਾਬੂ ਚੋਰੀ ਦਾ ਸਾਮਾਨ ਬਰਾਮਦ

ਲੁਧਿਆਣਾ – ਸੀ ਆਈ ਏ 1 ਅਤੇ ਥਾਣਾ 6 ਦੀ ਪੁਲਸ ਨੇ ਸੰਯੁਕਤ ਅਪ੍ਰੇਸ਼ਨ ਦੌਰਾਨ ਚੋਰ ਗਿਰੋਹ ਦੇ 3 ਮੈਂਬਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਚੋਰੀ ਕੀਤੇ 20 ਮੋਬਾਈਲ , 1 ਐਲ ਈ ਡੀ , ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਏ ਡੀ ਸੀ ਪੀ ਕ੍ਰਾਈਮ ਜਗਤਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ […]