April 22, 2026

ਚਿਦੰਬਰਮ ਨੂੰ ਸੁਪਰੀਮ ਕੋਰਟ ਵੱਲੋਂ ਈ.ਡੀ. ਦੀ ਗਿ੍ਰਫਤਾਰੀ ਤੋਂ ਇੱਕ ਦਿਨ ਦੀ ਰਾਹਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਆਈ. ਐੱਨ. ਐੱਕਸ. ਮੀਡੀਆ ਭਿ੍ਰਸ਼ਟਾਚਾਰ ਮਾਮਲੇ ’ਚ ਕਾਂਗਰਸ ਮੰਤਰੀ ਪੀ. ਚਿਦੰਬਰਮ ਨੂੰ ਗਿ੍ਰਫਤਾਰੀ ਤੋਂ ਮਿਲੀ ਅੰਤਰਿਮ ਸੁਰੱਖਿਆ ਦੀ ਮਿਆਦ ਕੱਲ ਤੱਕ ਭਾਵ ਬੁੱਧਵਾਰ ਤੱਕ ਵਧਾ ਦਿੱਤੀ ਗਈ ਹੈ। ਜਸਟਿਸ ਆਰ. ਭਾਨੁਮਤੀ ਅਤੇ ਜੱਜ ਏ. ਐੱਸ. ਬੋਪੰਨਾ ਦੀ ਬੈਂਚ ਨੇ ਕਿਹਾ ਹੈ ਕਿ ਚਿਦੰਬਰਮ ਨੂੰ ਹਿਰਾਸਤ ’ਚ ਭੇਜਣ ਦੀ ਚੁਣੌਤੀ […]

ਪਾਕਿਸਤਾਨ ਨੇ ਉਲੀਕਿਆ ਪ੍ਰਕਾਸ਼ ਪੁਰਬ ਸਮਾਗਮ ਦਾ ਖਾਕਾ

ਲਾਹੌਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਨੂੰ ਅੰਤਮ ਰੂਪ ਦੇਣ ਲਈ ਇੱਥੇ ਮੀਟਿੰਗ ਕੀਤੀ ਗਈ। ਹਾਸਲ ਜਾਣਕਾਰੀ ਮੁਤਾਬਕ ਪਾਕਿ-ਭਾਰਤ ਪ੍ਰੋਟੋਕੋਲ ਅਨੁਸਾਰ ਭਾਰਤ ਦੇ 3000 ਦੀ ਥਾਂ 10,000 ਸਿੱਖ ਸਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਜਾਵੇਗਾ। ਅਧਿਕਾਰੀ ਜ਼ੀਰੋ ਲਾਈਨ ’ਤੇ ਮੀਟਿੰਗ ਲਈ 30 ਜਾਂ 31 ਅਗਸਤ ਦੀ ਆਖਰੀ ਤਰੀਕ […]

ਵਿਜੀਲੈਂਸ ਵਲੋਂ ਨਹਿਰੀ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਅਰਨੀਵਾਲਾ ਸ਼ੇਖ ਸੁਭਾਨ, ਜਿਲਾ ਫਾਜਿਲਕਾ ਵਿਖੇ ਤਾਇਨਾਤ ਨਹਿਰੀ ਪਟਵਾਰੀ ਹਰਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਚੈਨ ਸਿੰਘ ਵਾਸੀ ਪਿੰਡ ਝੋਟਿਆਵਾਲੀ, ਜਿਲਾ ਫਾਜਿਲਕਾ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। […]