ਸੁਪਰੀਮ ਕੋਰਟ ਪੁੱਜਾ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਦਾ ਮਾਮਲਾ
ਨਵੀਂ ਦਿੱਲੀ – ਨਵੀਂ ਦਿੱਲੀ ਦਿੱਲੀ ਦੇ ਤੁਗਲਾਕਾਬਾਦ ’ਚ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦਾ ਮਾਮਲਾ ਮੰਗਲਵਾਰ ਨੂੰ ਸੁਪਰੀਮ ਕੋਰਟ ਪੁੱਜ ਗਿਆ ਹੈ। ਸੁਪਰੀਮ ਕੋਰਟ ’ਚ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਮੁੜ ਨਿਰਮਾਣ ਕਰਾਉਣ ਦੇ ਨਾਲ ਮੁੜ ਮੂਰਤੀ ਸਥਾਪਤ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ। […]




