ਪੰਜਾਬ ਨੰਬਰਦਾਰ ਯੂਨੀਅਨ ਮੁੱਖ ਮੰਤਰੀ ਰਾਹਤ ਫੰਡ ਵਿੱਚ 14 ਕਰੋੜ ਦਾ ਯੋਗਦਾਨ ਦੇਵੇਗੀ- ਕਾਂਗੜ
ਚੰਡੀਗੜ੍ਹ – ਪੰਜਾਬ ਦੇ ਮਾਲ ਮੰਤਰੀ ਸ੍ਰੀ ਗੁਰਪੀ੍ਰਤ ਸਿੰਘ ਕਾਂਗੜ ਨੇ ਇੱਥੇ ਜਾਰੀ ਇੱਕ ਪੈ੍ਰਸ ਬਿਆਨ ਵਿੱਚ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਇਕਜੁੱਟਤਾ ਦਰਸਾਉਂਦਿਆਂ ਪੰਜਾਬ ਨੰਬਰਦਾਰ ਯੂਨੀਅਨ ਨੇ ਸਵੈਇੱਛਾ ਨਾਲ ਆਪਣਾ ਤਿੰਨ ਮਹੀਨੇ ਦਾ ਮਾਣ ਭੱਤਾ ਜੋ ਕਿ ਲਗਭਗ 14.16 ਕਰੋੜ ਰੁਪਏ ਬਣਦਾ ਹੈ, ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਲਿਆ ਹੈ।ਉਨ੍ਹਾਂ […]




