May 27, 2026

ਪੰਜਾਬ ਸਟੇਟ ਸੀਡ ਕਾਰਪੋਰੇਸ਼ਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ 25,000 ਕੁਇੰਟਲ ਉੱਚ ਪੱਧਰੀ ਬੀਜ ਕਰਵਾਏਗੀ ਮੁਹੱਈਆ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਸੀਡ ਕਾਰਪੋਰੇਸਨ ਆਉਣ ਵਾਲੇ ਹਾੜ੍ਹੀ ਦੇ ਮੌਸਮ ਦੌਰਾਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਫਸਲ ਦੇ ਲਗਭਗ 25,000 ਕੁਇੰਟਲ ਉੱਚ ਪੱਧਰੀ ਬੀਜ ਮੁਹੱਈਆ ਕਰਵਾਏਗੀ, ਇਸ ਸਬੰਧੀ ਜਾਣਕਾਰੀ ਸੂਬਾ ਸਰਕਾਰ ਦੇ ਬੁਲਾਰੇ ਨੇ ਦਿੱਤੀ।ਉਨ੍ਹਾਂ ਕਿਹਾ ਕਿ ਫਸਲਾਂ ਦੇ ਨੁਕਸਾਨ ਦੀਆਂ […]

ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ਰੱਦ

ਨਵੀਂ ਦਿੱਲੀ – ਸੁਪਰੀਮ ਕੋਰਟ ਤੋਂ ਪੀ ਚਿਦੰਬਰਮ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਆਗੂ ਪੀ ਚਿਦੰਬਰਮ ਵੱਲੋਂ ਦਿੱਲੀ ਹਾਈ ਕੋਰਟ ਦੇ ਆਦੇਸ਼ ਦੇ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਪੀ ਚਿਦੰਬਰਮ ਨੂੰ ਕਿਹਾ ਕਿ ਉਹ ਹਾਈ ਕੋਰਟ ‘ਚ ਨਿਯਮਿਤ ਜ਼ਮਾਨਤ ਲੈਣ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਹ ਪਟੀਸ਼ਨ […]

ਨਕਵੀ ਦੀ ਅਗਵਾਈ ’ਚ ਕੇਂਦਰੀ ਟੀਮ ਭਲਕ ਤੋਂ ਵਾਦੀ ਦੇ ਦੌਰੇ ’ਤੇ

ਨਵੀਂ ਦਿੱਲੀ – ਕੇਂਦਰੀ ਘੱਟ ਗਿਣਤੀ ਮੰਤਰਾਲੇ ਦੀ ਇਕ ਟੀਮ ਮੰਗਲਵਾਰ ਤੋਂ ਕਸ਼ਮੀਰ ਵਾਦੀ ਦੇ ਦੌਰੇ ’ਤੇ ਜਾਵੇਗੀ। ਟੀਮ ਵੱਲੋਂ ਇਸ ਦੋ ਦਿਨਾ ਦੌਰੇ ਦੌਰਾਨ ਉਨ੍ਹਾਂ ਇਲਾਕਿਆਂ ਦੀ ਸ਼ਨਾਖ਼ਤ ਕੀਤੀ ਜਾਵੇਗੀ ਜਿੱਥੇ ਧਾਰਾ 370 ਹਟਾਏ ਜਾਣ ਮਗਰੋਂ ਕੇਂਦਰੀ ਵਿਕਾਸ ਸਕੀਮਾਂ ਨੂੰ ਲਾਗੂ ਕੀਤਾ ਜਾ ਸਕਦਾ ਹੈ। ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਕਿਹਾ ਕਿ ਇਸ […]