ਪੰਜਾਬ ਰਾਜ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਨੇ ਆਪਣੀ ਸਮਾਜਿਕ ਵਚਨਬੱਧਤਾ ਦੁਹਰਾਈ ਅੰਗ ਦਾਨ ਦੇ ਨੇਕ ਕੰਮ ਨੂੰ ਕੀਤਾ ਉਤਸ਼ਾਹਿਤ
ਚੰਡੀਗੜ੍ਹ – ਸਮਾਜਿਕ ਜਿੰਮੇਵਾਰੀ ਨਿਭਾਉਂਦਿਆਂ, ਪੰਜਾਬ ਰਾਜ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਨੇ ਆਪਣੇ ਮੈਂਬਰਾਂ ਦਰਮਿਆਨ ਮਰਨ ਉਪਰੰਤ ਅੰਗ ਦਾਨ ਕਰਨ ਦੇ ਨੇਕ ਕੰਮ ਨੂੰ ਉਤਸ਼ਾਹਿਤ ਕਰਨ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ ਅਤੇ ਸੋਮਵਾਰ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਸਟ੍ਰੇਸ਼ਨ ਵਿਖੇ ਰੀਜ਼ਨਲ ਆਰਗਨ ਐਂਡ ਟਿਸ਼ੂ ਟਰਾਂਸਪਲਾਂਟ ਸੰਸਥਾ (ਰੋਟੋ) ਪੀ.ਜੀ.ਆਈ. ਦੇ ਸਹਿਯੋਗ ਨਾਲ ਓਰੀਐਨਟੇਸ਼ਨ ਸੈਸ਼ਨ ਦਾ […]




