April 23, 2026

ਅਰਜੁਨ ਤੇਂਦੁਲਕਰ ਮੁੰਬਈ ਟੀਮ ’ਚ

ਮੁੰਬਈ – ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦੇ ਪੁੱਤਰ ਅਤੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਜੁਨ ਤੇਂਦੁਲਕਰ ਨੂੰ ਨਾਗਪੁਰ ਵਿੱਚ ਹੋਣ ਵਾਲੇ ‘ਬਾਪੁਨਾ ਕੱਪ’ ਲਈ ਮੁੰਬਈ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਸੂਰਿਆ ਕੁਮਾਰ ਯਾਦਵ ਦੀ ਕਪਤਾਨੀ ਵਾਲੀ ਟੀਮ ਦਾ ਐਲਾਨ ਮੁੰਬਈ ਕ੍ਰਿਕਟ ਐਸੋਸੀਏਸ਼ਨ ਨੇ ਅੱਜ ਆਪਣੀ ਵੈਬਸਾਈਟ ’ਤੇ ਕੀਤਾ। ਬਾਪੁਨਾ ਕੱਪ ਸੈਸ਼ਨ ਤੋਂ ਪਹਿਲਾਂ ਹੋਣ […]

ਕਸ਼ਮੀਰ ਦੇ ਬਹੁਤੇ ਇਲਾਕਿਆਂ ’ਚ ਲੈਂਡਲਾਈਨ ਸੇਵਾਵਾਂ ਬਹਾਲ

ਕਸ਼ਮੀਰ ’ਚ ਸੰਚਾਰ ਸਾਧਨਾਂ ’ਤੇ ਲਾਈਆਂ ਪਾਬੰਦੀਆਂ ਵਿਚ ਕੁਝ ਰਾਹਤ ਦਿੱਤੀ ਗਈ ਹੈ ਤੇ ਵਾਦੀ ਦੇ ਜ਼ਿਆਦਾਤਰ ਇਲਾਕਿਆਂ ਵਿਚ ਲੈਂਡਲਾਈਨ ਸੇਵਾ ਬਹਾਲ ਕਰ ਦਿੱਤੀ ਗਈ ਹੈ। ਸ੍ਰੀਨਗਰ ਸਥਿਤ ਸਿਵਲ ਸਕੱਤਰੇਤ ’ਚੋਂ ਅੱਜ ਜੰਮੂ ਕਸ਼ਮੀਰ ਦਾ ਝੰਡਾ ਉਤਾਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਇਹ ਤਿਰੰਗੇ ਦੇ ਨਾਲ ਹੀ ਲਹਿਰਾਉਂਦਾ ਸੀ। ਹੋਰਨਾਂ ਸਰਕਾਰੀ ਇਮਾਰਤਾਂ ਤੋਂ ਵੀ […]

370 ਹਟਾਉਣ ਦਾ ਫ਼ੈਸਲਾ ਮੋਦੀ ਦੀ ਗਲਤੀ : ਇਮਰਾਨ ਖਾਨ

ਇਸਲਾਮਾਬਾਦ – ਜੰਮੂ-ਕਸ਼ਮੀਰ ਤੋਂ ਧਾਰਾ 370 ਹਟਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇੱਕ ਵਾਰ ਫਿਰ ਪ੍ਰਮਾਣੂੰ ਹਮਲੇ ਦੀ ਧਮਕੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਦੋਵੇਂ ਦੇਸ਼ ਪ੍ਰਮਾਣੂੰ ਹਥਿਆਰ ਤੋਂ ਸੰਪੰਨ ਹਨ ਅਤੇ ਜੇਕਰ ਜੰਗ ਹੋਈ ਤਾਂ ਇਸ ਦਾ ਅਸਰ ਪੂਰੀ ਦੁਨੀਆ ’ਤੇ ਹੋਵੇਗਾ। ਇਸ ਤੋਂ ਇਲਾਵਾ ਇਮਰਾਨ ਖਾਨ ਨੇ ਕਿਹਾ […]