ਕਰੋੜਾਂ ਦੀ ਹੈਰੋਇਨ, 2 ਕੁਇੰਟਲ ਭੁੱਕੀ ਤੇ ਡਰੱਗ ਮਨੀ ਸਮੇਤ 5 ਕਾਬੂ
ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਿਸ ਪਾਰਟੀ ਨੇ ਦੋ ਵੱਖ ਵੱਖ ਇਲਾਕਿਆਂ ’ਚ ਛਾਪੇਮਾਰੀ ਦੌਰਾਨ 5 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਡੇਢ ਕਿਲੋ ਹੈਰੋਇਨ 2 ਕੁਵਿੰਟਲ 10 ਕਿਲੋ ਭੁੱਕੀ 28 ਹਜਾਰ ਦੀ ਦਰਜ ਮਨੀ ਸਮੇਤ 5 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਐਸ ਟੀ ਐਫ ਦੇ ਏ ਆਈ ਜੀ […]




