ਹੜ ਪੀੜਤਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਨਵਤੇਜ ਸਿੰਘ ਚੀਮਾ
ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਸਮੇਤ ਹੜ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ ਚੰਡੀਗੜ – ਅੱਜ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਸਾਬਕਾ ਕੈਬਨਿਟ ਮੰਤਰੀ ਸ. ਜੋਗਿੰਦਰ ਸਿੰਘ ਮਾਨ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਸੁਲਤਾਨਪੁਰ ਲੋਧੀ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਉਥੋਂ ਦੇ ਹਾਲਾਤ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਪਿੰਡ ਚੰਨਣਵਿੰਡੀ, ਵਾਟਾਂਵਾਲੀ ਕਲਾਂ, ਵਾਟਾਂਵਾਲੀ […]




