ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪਿੰਡ ਟਾਂਡੀਵਾਲਾ ਦਾ ਦੌਰਾ
ਪ੍ਰਸਾਸ਼ਨ ਨੂੰ ਰਾਹਤ ਕਾਰਜਾਂ ਦੌਰਾਨ ਹੋਏ ਲੋਕਾਂ ਦੇ ਹੋਏ ਖ਼ਰਚ ਦੀ ਅਦਾਇਗੀ ਕਰਨ ਲਈ ਕਿਹਾ ਚੰਡੀਗੜ – ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਤਵਾਰ ਸ਼ਾਮ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਟਾਂਫੀਵਾਲ ਦਾ ਦੌਰਾ ਕੀਤਾ ਅਤੇ ਨੁਕਸਾਨੇ ਗਏ ਬੰਨ ਦਾ ਨਿਰੀਖਣ ਕੀਤਾ। ਉਨਾਂ ਨੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਚੰਦਰ ਗੈਂਦ ਅਤੇ ਐਸ.ਐਸ.ਪੀ ਸ੍ਰੀ ਵਿਵੇਕ […]




