April 23, 2026

ਵਧੀਆ ਪ੍ਰਧਾਨ ਮੰਤਰੀ ਸਾਬਤ ਹੋਣਗੇ ਜੌਹਨਸਨ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਇੱਥੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਬ੍ਰੈਗਜ਼ਿਟ ਮਾਮਲੇ ’ਚ ਸਹੀ ਠਹਿਰਾਇਆ ਅਤੇ ਚੀਨ ਨਾਲ ਕਾਰੋਬਾਰੀ ਜੰਗ ਦੇ ਮਾਮਲੇ ’ਚ ਉਨ੍ਹਾਂ ਰਲਿਆ-ਮਿਲਿਆ ਸੁਨੇਹਾ ਦਿੱਤਾ। ਇਨ੍ਹਾਂ ਦੋਵਾਂ ਆਗੂਆਂ ਨੇ ਅੱਜ ਜੀ-7 ਸੰਮੇਲਨ ਦੌਰਾਨ ਨਾਸ਼ਤਾ ਵੀ ਇਕੱਠਿਆਂ ਹੀ ਕੀਤਾ।ਟਰੰਪ ਨੇ ਆਪਣੀ ਪਹਿਲੀ ਮੀਟਿੰਗ ਦੌਰਾਨ ਕਿਹਾ, ‘ਉਹ ਬਹੁਤ ਵਧੀਆ ਪ੍ਰਧਾਨ ਮੰਤਰੀ […]

ਵਿਸ਼ਵ ਚੈਂਪੀਅਨਸ਼ਿਪ ਸਿੰਧੂ ਨੇ ਸਿਰਜਿਆ ਇਤਿਹਾਸ

ਪੀਵੀ ਸਿੰਧੂ ਨੇ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਮਹਿਲਾ ਸਿੰਗਲਜ਼ ਦਾ ਸੋਨ ਤਗ਼ਮਾ ਜਿੱਤ ਕੇ ਅੱਜ ਭਾਰਤੀ ਖੇਡਾਂ ਵਿੱਚ ਨਵਾਂ ਇਤਿਹਾਸ ਸਿਰਜ ਦਿੱਤਾ। ਜਾਪਾਨ ਦੀ ਨੋਜ਼ੋਮੀ ਓਕੂਹਾਰਾ ਨੂੰ ਇਕਪਾਸੜ ਮੁਕਾਬਲੇ ਵਿੱਚ ਹਰਾ ਕੇ ਸਿੰਧੂ ਇਹ ਪ੍ਰਾਪਤੀ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਸ਼ਟਲਰ ਬਣੀ। ਓਲੰਪਿਕ ਚਾਂਦੀ ਦਾ ਤਗ਼ਮਾ ਜੇਤੂ ਸਿੰਧੂ ਨੇ 38 ਮਿੰਟ ਤੱਕ ਚੱਲੇ ਫਾਈਨਲ ਵਿੱਚ […]

ਇੰਡੀਜ਼ ਨੂੰ 419 ਦੌੜਾਂ ਦਾ ਟੀਚਾ, 15 ਦੌੜਾਂ ’ਤੇ 5 ਵਿਕਟਾਂ ਗੁਆਈਆਂ

ਅਜਿੰਕਿਆ ਰਹਾਣੇ ਦੇ ਸੈਂਕੜੇ ਤੇ ਹਨੂਮਾ ਵਿਹਾਰੀ ਦੀ 93 ਦੌੜਾਂ ਦੀ ਪਾਰੀ ਦੀ ਬਦੌਲਤ ਭਾਰਤ ਨੇ ਅੱਜ ਇਥੇ ਮੇਜ਼ਬਾਨ ਵੈਸਟ ਇੰਡੀਜ਼ ਖ਼ਿਲਾਫ਼ ਆਪਣੀ ਦੂਜੀ ਪਾਰੀ ਸੱਤ ਵਿਕਟਾਂ ਦੇ ਨੁਕਸਾਨ ਨਾਲ 343 ਦੌੜਾਂ ’ਤੇ ਐਲਾਨ ਦਿੱਤੀ। ਕਪਤਾਨ ਕੋਹਲੀ ਨੇ 51 ਦੌੜਾਂ ਬਣਾਈਆਂ। ਭਾਰਤ ਨੇ ਪਹਿਲੀ ਪਾਰੀ ਵਿੱਚ ਮਿਲੀ 75 ਦੌੜਾਂ ਦੀ ਲੀਡ ਸਦਕਾ ਵੈਸਟਇੰਡੀਜ਼ ਨੂੰ ਜਿੱਤ […]