ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦਿਹਾਂਤ
ਪਿਛਲੇ ਕਈ ਦਿਨਾਂ ਤੋਂ ਚਲ ਰਹੇ ਸੀ ਬਿਮਾਰ, ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖਰੀ ਸਾਹ ਨਵੀਂ ਦਿੱਲੀ – ਪਿਛਲੇ ਕਈ ਦਿਨਾਂ ਤੋਂ ਏਮਜ਼ ਵਿੱਚ ਦਾਖਲ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਦੇ ਦਿੱਗਜ ਨੇਤਾ ਸ਼੍ਰੀ ਅਰੁਣ ਜੇਤਲੀ ਦਾ ਅੱਜ ਦਿਹਾਂਤ ਹੋ ਗਿਆ| ਉਹ 66 ਸਾਲ ਦੇ ਸਨ| ਸਾਹ ਲੈਣ ਵਿੱਚ ਦਿੱਕਤ ਤੋਂ ਬਾਅਦ ਸ਼੍ਰੀ ਜੇਤਲੀ ਨੂੰ […]




