April 24, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਸਬੰਧੀ

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ, ਬਟਾਲਾ, ਡੇਰਾ ਬਾਬਾ ਨਾਨਕ ਦੇ ਢਾਂਚਾਗਤ ਵਿਕਾਸ ਲਈ ਖਰਚੇ ਜਾ ਰਹੇ ਹਨ 58 ਕਰੋੜ ਰੁਪਏ : ਬ੍ਰਹਮ ਮਹਿੰਦਰਾ ਚੰਡੀਗੜ – ”ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਲਈ, ਸੁਲਤਾਨਪੁਰ ਲੋਧੀ, ਬਟਾਲਾ ਅਤੇ ਡੇਰਾ ਬਾਬਾ ਨਾਨਕ ਸ਼ਹਿਰਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ […]

ਨਵੰਬਰ ਤੱਕ ਸਾਰੀਆਂ ਸਰਕਾਰੀ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਦੀ ਹੋਵੇਗੀ ਲਾਗੂ: ਚੰਨੀ

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਅਤੇ ਪੌਲੀਟੈਕਨਿਕ ਕਾਲਜਾਂ ਵਿੱਚ ਆਉਣ ਵਾਲੀਆਂ ਸਮੈਸਟਰ ਪ੍ਰੀਖਿਆਵਾਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹੋਣਗੀਆਂ ਚੰਡੀਗੜ – ਸੂਬੇ ਦਾ ਤਕਨੀਕੀ ਸਿੱਖਿਆ ਵਿਭਾਗ ਇਸ ਸਾਲ ਤੋਂ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ, ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ […]

ਸ਼੍ਰੋਮਣੀ ਕਮੇਟੀ ਵੱਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਦਾ 15 ਅਕਤੂਬਰ ਤੱਕ ਦਾ ਰੂਟ ਜਾਰੀ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ 15 ਅਕਤੂਬਰ ਤੱਕ ਦੇ ਰੂਟ ਨੂੰ ਅੰਤਮ ਛੋਹਾਂ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ […]