April 24, 2026

ਅੰਤਰਰਾਸ਼ਟਰੀ ਨਗਰ ਕੀਰਤਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਲਈ ਰਵਾਨਾ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਗੁਰੂ ਬਾਗ, ਵਾਰਾਨਸੀ ਤੋਂ ਅਗਲੇ ਪੜਾਅ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਬਿਹਾਰ ਲਈ ਰਵਾਨਾ ਹੋਇਆ। ਬੀਤੀ ਰਾਤ ਨਗਰ ਕੀਰਤਨ […]

ਗੁਜਰਾਤ ਨੇ ਪਟਨਾ ਨੂੰ ਰੋਮਾਂਚਕ ਮੁਕਾਬਲੇ ਚ ਹਰਾਇਆ

ਗੁਜਰਾਤ ਸੁਪਰਜਾਇੰਟਸ ਨੇ ਪ੍ਰੋ ਕਬੱਡੀ ਲੀਗ ਦੇ 7ਵੇਂ ਸੈਸ਼ਨ ‘ਚ ਸ਼ੁੱਕਰਵਾਰ ਨੂੰ ਇੱਥੇ ਪਟਨਾ ਪਾਈਰੇਟਸ ਨੂੰ 29-26 ਨਾਲ ਹਰਾ ਕੇ ਲਗਾਤਾਰ 6 ਮੈਚਾਂ ਤੋਂ ਚੱਲ ਰਹੇ ਹਾਰ ਦੇ ਸਿਲਸਿਲੇ ਨੂੰ ਤੋੜਿਆ। ਰੋਹਿਤ ਗੁਲੀਆ ਦਾ ਸੁਪਰ 10 (10 ਰੇਡ ਅੰਕ) ਦੇ ਸਟਾਰ ਖਿਡਾਰੀ ਪ੍ਰਦੀਪ ਨਰਵਾਲ (9 ਅੰਕ) ਦੇ ਸ਼ਾਨਦਾਰ ਖੇਡ ‘ਤੇ ਭਾਰੀ ਪਿਆ। ਪਟਨਾ ਦੀ ਟੀਮ […]

ਬਤੌਰ ਕਪਤਾਨ ਪਹਿਲੀ ਸਫਲਤਾ ਤੇ ਮਾਣ ਹੈ : ਹਰਮਨਪ੍ਰੀਤ

ਡਰੈਗ ਫਲਿਕਰ ਹਰਮਨਪ੍ਰੀਤ ਸਿੰਘ ਨੂੰ ਮਾਣ ਹੈ ਕਿ ਬਤੌਰ ਕਪਤਾਨ ਉਹ ਭਾਰਤੀ ਹਾਕੀ ਟੀਮ ਨੂੰ ਟੋਕੀਓ ‘ਚ ਓਲੰਪਿਕ ਟੈਸਟ ਟੂਰਨਾਮੈਂਟ ‘ਚ ਖਿਤਾਬ ਦਿਵਾਉਣ ‘ਚ ਕਾਮਯਾਬ ਰਹੇ। ਦੁਨੀਆ ਦੀ ਪੰਜਵੇਂ ਨੰਬਰ ਦੀ ਟੀਮ ਭਾਰਤ ਨੇ ਕੁਝ ਸੀਨੀਅਰ ਖਿਡਾਰੀਆਂ ਨੂੰ ਆਰਾਮ ਦੇ ਕੇ ਨੌਜਵਾਨਾਂ ਨੂੰ ਮੌਕਾ ਦਿੱਤਾ ਸੀ। ਇਸ ਦੇ ਬਾਵਜੂਦ ਨਿਊਜ਼ੀਲੈਂਡ ਨੂੰ 5-0 ਨਾਲ ਹਰਾ ਕੇ […]