September 16, 2026

ਕੇਂਦਰ ਸਰਕਾਰ ਤੇ ਪੂਰਾ ਭਰੋਸਾ, ਆਰਥਿਕ ਮੰਦੀ ਨਾਲ ਨਜਿੱਠਣ ਲਈ ਚੁੱਕੇਗੀ ਕਦਮ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ‘ਤੇ ਇਸ ਗੱਲ ਨੂੰ ਲੈ ਕੇ ਪੂਰਾ ਭਰੋਸਾ ਹੈ ਕਿ ਉਹ ਆਰਥਿਕ ਨਰਮੀ (ਮੰਦੀ) ਨਾਲ ਨਜਿੱਠਣ ਲਈ ਠੋਸ ਕਦਮ ਚੁੱਕੇਗੀ। ਉਨ੍ਹਾਂ ਨੇ ਕਿਹਾ ਕਿ ਇਹ ਇਕ ਦੇਸ਼ ਦੇ ਰੂਪ ‘ਚ ਇਕਜੁਟ ਹੋ ਕੇ ਖੜ੍ਹੇ ਹੋਣ ਅਤੇ ਅਰਥਵਿਵਸਥਾ ਨੂੰ ਸਹੀ ਕਰਨ […]

ਕਸ਼ਮੀਰ ਮੁੱਦੇ ’ਤੇ ਟਰੰਪ ‘ਬੇਹੱਦ ਗੰਭੀਰ’: ਵ੍ਹਾਈਟ ਹਾਊਸ

ਵ੍ਹਾਈਟ ਹਾਊਸ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਕਸ਼ਮੀਰ ਦੇ ਹਾਲਾਤ ਅਤੇ ਉਸ ਦੇ ਵਿਆਪਕ ਅਸਰ ਬਾਰੇ ‘ਬੇਹੱਦ ਗੰਭੀਰ’ ਹਨ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਮੁਲਕ ਆਖਣਗੇ ਤਾਂ ਟਰੰਪ ਕਸ਼ਮੀਰ ਮੁੱਦੇ ’ਤੇ ਭਾਰਤ ਅਤੇ ਪਾਕਿਸਤਾਨ ਦੀ ਸਹਾਇਤਾ ਕਰਨ ਲਈ ਤਿਆਰ ਹਨ। ਫਰਾਂਸ ’ਚ ਇਸ ਹਫ਼ਤੇ ਜੀ-7 ਮੁਲਕਾਂ ਦੀ ਸਿਖਰ ਵਾਰਤਾ ਦੌਰਾਨ ਪ੍ਰਧਾਨ […]

ਗਾਂਧੀ ਜੀ ਦੀਆਂ ਸਿੱਖਿਆਵਾਂ ਸਾਰਿਆਂ ਲਈ: ਕੋਵਿੰਦ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਹੈ ਕਿ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਸਾਡੇ ਸਾਰਿਆਂ ਲਈ ਪ੍ਰਸੰਗਕ ਹਨ ਕਿਉਂਕਿ ਉਨ੍ਹਾਂ ਸਾਨੂੰ ਸਿਖਾਇਆ ਕਿ ਸਾਡੇ ਕੰਮਾਂ ਦਾ ਉਦੇਸ਼ ਦੂਜੇ ਮਨੁੱਖਾਂ ਦੀ ਕਿਸਮਤ ਨੂੰ ਮਜ਼ਬੂਤ ਬਣਾਉਣ ਵਾਲਾ ਹੋਣਾ ਚਾਹੀਦਾ ਹੈ। ਸ੍ਰੀ ਕੋਵਿੰਦ ਨੇ ਯੂਨੈਸਕੋ ਮਹਾਤਮਾ ਗਾਂਧੀ ਸ਼ਾਂਤੀ ਅਤੇ ਸਥਾਈ ਵਿਕਾਸ ਸਿੱਖਿਆ ਸੰਸਥਾਨ ਵੱਲੋਂ ਦਿਆਲਤਾ ਬਾਰੇ ਕਰਵਾਈ ਗਈ ਵਿਸ਼ਵ […]