ਮਾਇਆਵਤੀ ਵੱਲੋਂ ਰਵਿਦਾਸ ਮੰਦਰ ਦੀ ਮੁੜ ਉਸਾਰੀ ਲਈ ਅਪੀਲ
ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਡਿਵੈਲਪਮੈਂਟ ਅਥਾਰਿਟੀ ਵੱਲੋਂ ਢਾਹੇ ਗਏ ਰਵਿਦਾਸ ਮੰਦਰ ਦੀ ਮੁੜ ਉਸਾਰੀ ਦੇ ਰਾਹ ਲੱਭਣ। ਮਾਇਆਵਤੀ ਦੀ ਇਹ ਅਪੀਲ ਉਸ ਸਮੇਂ ਆਈ ਹੈ ਜਦੋਂ ਇਕ ਦਿਨ ਪਹਿਲਾਂ ਭੀਮ ਆਰਮੀ ਦੇ ਮੁਖੀ ਚੰਦਰਸ਼ੇਖ਼ਰ ਆਜ਼ਾਦ ਅਤੇ 95 ਹੋਰਾਂ ਨੂੰ ਤੁਗਲਕਾਬਾਦ […]




