ਭਾਰਤ ਨਾਲ ਗੱਲਬਾਤ ਦੀ ਆਸ ਨਹੀਂ: ਇਮਰਾਨ
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਅਮਨ ਦੀਆਂ ਕੋਸ਼ਿਸ਼ਾਂ ਪ੍ਰਤੀ ਭਾਰਤ ਨੇ ਕੋਈ ਠੋਸ ਹੁੰਗਾਰਾ ਨਹੀਂ ਭਰਿਆ। ਇਸ ਲਈ ਹੁਣ ਉਹ ਭਾਰਤ ਨਾਲ ਕਿਸੇ ਵੀ ਵਾਰਤਾ ਦੀ ਉਮੀਦ ਨਹੀਂ ਰੱਖਣਗੇ। ਦੂਜੇ ਪਾਸੇ ਨਵੀਂ ਦਿੱਲੀ ਨੇ ਪਾਕਿਸਤਾਨ ਦੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਇਸੇ ਦੌਰਾਨ […]




