April 24, 2026

ਮਾਨਸਾ ਨੂੰ ਪੋਸ਼ਣ ਅਭਿਆਨ ਵਿਚ ਉੱਤਮ ਭੂਮਿਕਾ ਨਿਭਾਉਣ ਤੇ ਮਿਲਿਆ ਐਵਾਰਡ

ਡੀ.ਸੀ.ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਮੰਤਰੀ ਸਿਮਰਤੀ ਇਰਾਨੀ ਕੋਲੋਂ ਪ੍ਰਾਪਤ ਕੀਤਾ ਐਵਾਰਡ ਚੰਡੀਗੜ – ਮਾਨਸਾ ਜਿਲੇ ਵਿਚ ਪੋਸ਼ਣ ਮਾਹ ਅਭਿਆਨ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕਰਨ ਲਈ ਅੱਜ ਨਵੀਂ ਦਿੱਲੀ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਉਚੇਚੇ ਤੌਰ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਾਰਤ ਸਰਕਾਰ ਵੱਲੋਂ ਮਾਨਸਾ ਵਿਖੇ ਚੱਲ ਰਹੇ ਕੰਮਾਂ […]

ਅੰਤਰਰਾਸ਼ਟਰੀ ਨਗਰ ਕੀਰਤਨ ਇਲਾਹਾਬਾਦ ਤੋਂ ਅਗਲੇ ਪੜਾਅ ਵਾਰਾਨਸੀ ਲਈ ਰਵਾਨਾ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਪ੍ਰਤੀ ਵੱਖ ਵੱਖ ਧਰਮਾਂ ਦੇ ਲੋਕਾਂ ਨੇ ਦਿਖਾਈ ਅਥਾਹ ਸ਼ਰਧਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਇਲਾਹਾਬਾਦ ਤੋਂ ਅਗਲੇ ਪੜਾਅ ਵਾਰਾਨਸੀ (ਯੂ.ਪੀ.) ਲਈ […]

ਆਰੀਅਨਜ਼ ਕੈਂਪਸ ਵਿਖੇ ਮਾਨਸਿਕ ਸਿਹਤ ਸੁਧਾਰਨ ਬਾਰੇ ਇੱਕ ਸੈਸ਼ਨ ਆਯੋਜਿਤ ਕੀਤਾ ਗਿਆ

ਮੋਹਾਲੀ – ਮਾਨਸਿਕ ਸਿਹਤ ਅਤੇ ਇਕਾਗਰਤਾ ਦੀ ਸ਼ਕਤੀ ਨੂੰ ਬਿਹਤਰ ਬਣਾਉਣ ਲਈ ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ, ਰਾਜਪੁਰਾ, ਨੇੜੇ ਚੰਡੀਗੜ ਨੇ ਅੱਜ ਆਪਣੇ ਇੰਜੀਨੀਅਰਿੰਗ ਵਿਦਿਆਰਥੀਆਂ ਲਈ ਇਕ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ। ਬ੍ਰਹਮਾ ਕੁਮਾਰੀ, ਕੈਲਾਸ਼ ਦੀਦੀ ਇਸ ਮੌਕੇ ਮਹਿਮਾਨ ਸਪੀਕਰ ਸਨ।ਕੈਲਾਸ਼ ਦੀਦੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਵਿਦਿਆਰਥੀਆਂ ਦੇ ਜੀਵਨ ਵਿੱਚ ਧਿਆਨ ਕੇਂਦਰਿਤ ਕੀਤੇ ਜਾਣ […]