April 24, 2026

ਬਰਤਾਨਵੀ ਸੰਸਦ ਮੈਂਬਰ ਤਨਮਨਜੀਤ ਢੇਸੀ ਵੱਲੋਂ ਕੇਂਦਰੀ ਮੰਤਰੀਆਂ ਹਰਦੀਪ ਪੁਰੀ ਤੇ ਸੋਮ ਪ੍ਰਕਾਸ਼ ਨਾਲ ਮੁਲਾਕਾਤ

ਅੰਮ੍ਰਿਤਸਰ-ਲੰਦਨ ਵਿਚਾਲੇ ਸਿੱਧੀ ਉਡਾਣ ਲਈ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਕਰਨ ਲਈ ਕਿਹਾ ਨਵੀਂ ਦਿੱਲੀ – ਬਰਤਾਨਵੀ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਕੇਂਦਰੀ ਸਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਵਣਜ ਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ। ਉਨਾਂ ਨੇ ਮੰਤਰੀਆਂ ਨੂੰ ਬਰਤਾਨੀਆਂ ਵਿਖੇ ਵੱਡੀ ਗਿਣਤੀ ਵਿੱਚ […]

ਕੈਪਟਨ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ ‘ਤੇ ਲਗਾਏ ਗਏ ਇਲਜ਼ਾਮ ਅਕਾਲੀ ਦਲ ਦੀ ਬੁਖਲਾਹਟ ਅਤੇ ਤੱਥ ਰਹਿਤ: ਸ. ਬਲਬੀਰ ਸਿੰਘ ਸਿੱਧੂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦਾਰਸ਼ਨਿਕ ਤੇ ਅਗਾਂਹਵਧੂ ਸੋਚ ਸਦਕਾ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਹੋਏ ਇਤਿਹਾਸਕ ਸੁਧਾਰ ਤੇ ਫੈਸਲੇ ਚੰਡੀਗੜ – ਕੈਪਟਨ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ ‘ਤੇ ਲਗਾਏ ਗਏ ਸਾਰੇ ਇਲਜ਼ਾਮਾਂ ਨੂੰ ਅਕਾਲੀ ਦਲ ਦੀ ਬੁਖਲਾਹਟ ਤੇ ਬੇ-ਬੁਨਆਦ ਦੱਸਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ […]

ਵਿਜੀਲੈਂਸ ਵਲੋਂ ਜੂਨੀਅਰ ਲੇਖਾਕਾਰ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਖ਼ੁਰਾਕ ਤੇ ਵੰਡ ਵਿਭਾਗ ਦੇ ਪਟਿਆਲ਼ਾ ਦਫਤਰ ਵਿਖੇ ਤਾਇਨਾਤ ਜੂਨੀਅਰ ਲੇਖਾਕਾਰ ਜਸਪਾਲ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਜੂਨੀਅਰ ਲੇਖਾਕਾਰ ਨੂੰ ਸ਼ਿਕਾਇਤਕਰਤਾ ਹਰਿਦਰ ਪਾਲ, ਮਾਲਕ ਸ੍ਰੀ ਰਾਮ ਸ਼ਰਨਮ ਰਾਈਸ ਮਿੱਲ, ਪਿੰਡ ਦੁਗਾਲ, ਪਾਤੜਾਂ, ਜਿਲਾ ਪਟਿਆਲ਼ਾ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ […]