April 24, 2026

ਮਾਨਸੂਨ ਅਤੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਐਫ.ਡੀ.ਏ ਹੋਇਆ ਚੁਕੰਨਾ

45 ਦਿਨਾਂ ਵਿੱਚ ਦੁੱਧ ਅਤੇ ਦੁੱਧ ਉਤਪਾਦਾਂ ਦੇ ਲਏ 8000 ਨਮੂਨੇ ਚੰਡੀਗੜ – ਮਾਨਸੂਨ ਅਤੇ ਆਉਣ ਵਾਲੇ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਭੋਜਨ ਪਦਾਰਥਾਂ ਦੀ ਜਾਂਚ ਅਤੇ ਨਮੂਨੇ ਲੈਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਈ ਹੈ ਜਿਸਦੇ ਸਿੱਟੇ ਵਜੋਂ ਪਿਛਲੇ 45 ਦਿਨਾਂ ਵਿੱਚ 8000 ਸੈਂਪਲ ਲਏ ਗਏ ਤਾਂ ਜੋ ਸੂਬੇ ਦੇ ਲੋਕਾਂ ਨੂੰ ਵਧੀਆ ਦਰਜੇ ਦਾ […]

ਮੁੱਖ ਮੰਤਰੀ ਵੱਲੋਂ ਜਨਮਅਸ਼ਟਮੀ ਦੀ ਪੂਰਵ ਸੰਧਿਆ ‘ਤੇ ਨਫ਼ਰਤ ਦੀਆਂ ਹੱਦਾਂ ਤੋੜ ਦੇਣ ਦਾ ਸੱਦਾ

ਚੰਡੀਗੜ – ਭਗਵਾਨ ਸ੍ਰੀ ਕ੍ਰਿਸ਼ਨ ਦੇ ਸਰਵ-ਵਿਆਪੀ ਪਿਆਰ ਤੇ ਸਦਭਾਵਨਾ ਦੇ ਫਲਸਫ਼ੇ ਨੂੰ ਅਪਣਾਉਣ ਦਾ ਸੱਦਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕ੍ਰਿਸ਼ਨ ਜਨਮਅਸ਼ਟਮੀ ਦੀ ਪੂਰਵ ਸੰਧਿਆ ‘ਤੇ ਲੋਕਾਂ ਨੂੰ ਨਫ਼ਰਤ ਅਤੇ ਵੰਡੀਆਂ ਦੀਆਂ ਹੱਦਾਂ ਤੋੜ ਦੇਣ ਦਾ ਪ੍ਰਣ ਕਰਨ ਦੀ ਅਪੀਲ ਕੀਤੀ ਹੈ। ਜਨਮ ਅਸ਼ਟਮੀ ਦੀ ਤਿਉਹਾਰ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ […]

ਸਰਕਾਰੀਆ ਨੇ ਹੜ ਪ੍ਰਭਾਵਤ ਇਲਾਕਿਆਂ ਦੇ ਬਚਾਅ ਅਤੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਸਥਿਤੀ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ ਹੋਰ ਵਿੱਤੀ ਤਾਕਤਾਂ ਚੰਡੀਗੜ – ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਸ਼ਾਮ ਨੂੰ ਜਲੰਧਰ ਜ਼ਿਲੇ ਦੇ ਪਿੰਡ ਮਾਊ ਸਾਹਿਬ ਅਤੇ ਮਿਉਵਾਲ ਵਿਖੇ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ।ਸ. ਸਰਕਾਰੀਆ ਨੂੰ ਸਤਲੁਜ ਦੇ ਕੰਢੇ […]