ਪੱਤਰਕਾਰ ਯੂਨੀਅਨ ਵੱਲੋਂ ਬੀਮਾ ਸੁਰੱਖਿਆ ਲਈ ਕੈਪਟਨ ਦਾ ਧੰਨਵਾਦ
ਚੰਡੀਗੜ੍ਹ – ਪੰਜਾਬ ਅਤੇ ਚੰਡੀਗੜ੍ਹ ਪੱਤਰਕਾਰ ਯੂਨੀਅਨ ਦੇ ਇੱਕ ਵਫ਼ਦ ਨੇ ਸੂਬੇ ਦੇ ਮਾਨਤਾ ਪ੍ਰਾਪਤ ਅਤੇ ਪੀਲਾ ਕਾਰਡ ਧਾਰਕ ਪੱਤਰਕਾਰਾਂ ਨੂੰ ‘ਸਰਬੱਤ ਸਿਹਤ ਬੀਮਾ ਯੋਜਨਾ’ ਦਾ ਲਾਭ ਦੇਣ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਨ ਲਈ ਮੁਲਾਕਾਤ ਕੀਤੀ।ਇਸ ਵਫ਼ਦ ਦੀ ਪ੍ਰਧਾਨਗੀ ਕਰਨ ਵਾਲੇ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਨੇ ਕਿਹਾ […]




