ਤੁਲਸੀ ਗਬਾਰਡ ਨੇ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਰਾਸ਼ਟਰਪਤੀ ਚੋਣਾਂ ਲੱੜਣ ਤੋਂ ਕੀਤਾ ਇਨਕਾਰ
ਅਮਰੀਕੀ ਕਾਂਗਰਸ ’ਚ ਪਹਿਲੀ ਹਿੰਦੂ ਸੰਸਦੀ ਮੈਂਬਰ ਅਤੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦੀ ਦੌੜ ’ਚ ਸ਼ਾਮਲ ਤੁਲਸੀ ਗਬਾਰਡ ਨੇ ਆਖਿਆ ਹੈ ਕਿ ਉਹ ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਨਾਮਜ਼ਦਗੀ ਨੂੰ ਲੈ ਕੇ ਪਾਰਟੀ ਦੀਆਂ ਅੰਦਰੂਨੀ ਚੋਣਾਂ ਜਿੱਤਣ ’ਚ ਅਸਫਲ ਰਹਿੰਦੀ ਹੈ ਤਾਂ ਉਹ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਚੋਣਾਂ ਨਹੀਂ ਲੜੇਗੀ।ਸੀ. ਐੱਨ. ਐੱਨ. ਦੀ […]




