ਲੱਖਾਂ ਦੀ ਹੈਰੋਇਨ ਸਮੇਤ ਕਾਰ ਸਵਾਰ ਕਾਬੂ
ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਸਬਜ਼ੀ ਮੰਡੀ ਐਲ ਆਈ ਜੀ ਫਲੈਟਾ ਕੋਲੋ ਨਾਕੇਬੰਦੀ ਦੌਰਾਨ ਕਾਰ ਸਵਾਰ ਤਸਕਰ ਨੂੰ 165 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਐਸ ਟੀ ਐਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਓਹਨਾ ਨੂੰ ਗੁਪਤ ਸੂਚਨਾ ਮਿਲੀ ਇਕ ਕਾਰ ਸਵਾਰ ਨਸ਼ਾ ਤਸਕਰ ਭਾਰੀ ਮਾਤਰਾ […]




