August 2, 2026

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਬਾਬੂਲਾਲ ਗੌਰ ਦਾ ਦਿਹਾਂਤ

ਭੋਪਾਲ – ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਬਾਬੂਲਾਲ ਗੌਰ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ| ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਭੋਪਾਲ ਦੇ ਇਕ ਨਿੱਜੀ ਹਸਪਤਾਲ ਵਿੱਚ ਭਰਤੀ ਸਨ| ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ ਹੋ ਰਹੀ ਸੀ| ਜਿਕਰਯੋਗ ਹੈ ਕਿ ਬਾਬੂਲਾਲ ਨੇ […]

ਉਤਰਕਾਸ਼ੀ ਵਿੱਚ ਰਾਹਤ ਸਮੱਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗਰਸਤ

ਉਤਰਾਖੰਡ – ਉਤਰਾਖੰਡ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਲਿਜਾ ਰਿਹਾ ਇਕ ਹੈਲੀਕਾਪਟਰ ਕ੍ਰੈਸ਼ ਹੋ ਗਿਆ| ਇਹ ਹੈਲੀਕਾਪਟਰ ਦੇਹਰਾਦੂਨ ਤੋਂ ਰਾਸ਼ਨ ਲੈ ਕੇ ਉੱਡਿਆ ਸੀ ਅਤੇ ਮੋਲੜੀ ਤੋਂ ਅਰਾਕੋਟ ਜਾ ਰਿਹਾ ਸੀ| ਉਦੋਂ ਉਤਰਕਾਸ਼ੀ ਪਹੁੰਚਣ ਤੇ ਇਹ ਕ੍ਰੈਸ਼ ਹੋ ਗਿਆ| ਪ੍ਰਾਪਤ ਜਾਣਕਾਰੀ ਅਨੁਸਾਰ ਰਾਹਤ ਅਤੇ ਬਚਾਅ ਕੰਮ ਵਿੱਚ ਜੁਟਿਆ ਇਹ ਹੈਲੀਕਾਪਟਰ ਅਚਾਨਕ ਬਿਜਲੀ ਦੀਆਂ […]

ਕੈਪਟਨ ਸਰਕਾਰ ਵੱਲੋਂ ਟਿਕਾਊ ਵਿਕਾਸ ਦੇ ਟੀਚਿਆਂ ਨੂੰ ਅਮਲ ‘ਚ ਲਿਆਉਣ ਲਈ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਨਾਲ ਸਮਝੌਤਾ

ਰੋਜ਼ਗਾਰ ਉਤਪਤੀ ਵਿਭਾਗ ਨੂੰ ਨਵੇਂ ਮੌਕੇ ਤਲਾਸ਼ਣ ਲਈ ਯੂ.ਐਨ.ਡੀ.ਪੀ. ਨਾਲ ਭਾਈਵਾਲੀ ਲਈ ਕਿਹਾ ਚੰਡੀਗੜ੍ਹ – ਪੰਜਾਬ ਸਰਕਾਰ ਨੇ ਸਥਿਰ ਵਿਕਾਸ ਦੇ ਟੀਚਿਆਂ (ਐਸ.ਡੀ.ਜੀ.)ਨੂੰ ਅਮਲ ਵਿਚ ਲਿਆਉਣ ਲਈ ਅੱਜ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂ.ਐਨ.ਡੀ.ਪੀ.) ਨਾਲ ਸਮਝੌਤਾ ਸਹੀਬੰਦ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਯੂ.ਐਨ.ਡੀ.ਪੀ. ਦੀ ਰੈਜ਼ੀਡੈਂਟ ਨੁਮਾਇੰਦਾ […]